ਕ੍ਰਿਸਮਸ ਅਤੇ ਨਵੇਂ ਸਾਲ ਦੇ ਆਗਮਨ ਦੀ ਖੁਸ਼ੀ ਸਾਂਝੀ ਕਰਨ ਲਈ ਸਰਕਾਰ ਰੈਸਟੋਰੈਂਟ ਵੱਲੋਂ 29 ਨਵੰਬਰ, ਦਿਨ ਐਤਵਾਰ ਨੂੰ ‘ਨੇਕੇ ਦੀ ਮਹਿਫ਼ਿਲ’ ਦੇ ਨਾਮ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।
THE HIND CANADIAN TIMES EDITORIAL DESK –
November 20, 2026 | Hardam Maan, Special Reporter, B.C. (CANADA)
ਕ੍ਰਿਸਮਸ ਅਤੇ ਨਵੇਂ ਸਾਲ ਦੇ ਆਗਮਨ ਦੀ ਖੁਸ਼ੀ ਸਾਂਝੀ ਕਰਨ ਲਈ ਸਰਕਾਰ ਰੈਸਟੋਰੈਂਟ ਵੱਲੋਂ 29 ਨਵੰਬਰ, ਦਿਨ ਐਤਵਾਰ ਨੂੰ ‘ਨੇਕੇ ਦੀ ਮਹਿਫ਼ਿਲ’ ਦੇ ਨਾਮ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਰੀ ਸਥਿਤ ਅਰੀਆ ਬੈਂਕੁਇਟ ਐਂਡ ਕਨਵੈਨਸ਼ਨ ਸੈਂਟਰ (12350 ਪਟੁੱਲੋ ਪਲੇਸ) ਵਿਖੇ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਸਮਾਗਮ ਦੌਰਾਨ ਸੰਗੀਤਕ ਪੇਸ਼ਕਾਰੀਆਂ ਦੇ ਨਾਲ-ਨਾਲ ਮਨੋਰੰਜਨ ਅਤੇ ਸੱਭਿਆਚਾਰਕ ਰੰਗਾਂ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਪ੍ਰੋਗਰਾਮ ਵਿਚ ਹਰਨੇਕ ਸਿੰਘ ਰਾਣਾ ਸਮੇਤ ਕਈ ਕਲਾਕਾਰ ਆਪਣੀ ਹਾਜਰੀ ਨਾਲ ਮਹਿਫ਼ਿਲ ਨੂੰ ਰੌਣਕਮਈ ਬਣਾਉਣਗੇ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved