, , , ,

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਸਿੱਖ ਮਿਸ਼ਨ

17 June 2024 : ਹਰਿਆਣਾ, ਕੁਰੂਕਸ਼ੇਤਰ ਦੇ ਸਹਿਯੋਗ ਸਦਕਾ ਮਾਣਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ. ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਸੁਚੱਜੇ ਪ੍ਰਬੰਧ ਤਹਿਤ ਜਥੇਦਾਰ ਹਰਭਜਨ ਸਿੰਘ ਮਸਾਨਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਡੇਰਾ ਕਾਰ ਸੇਵਾ ਬਾਬਾ ਚਰਨ ਸਿੰਘ ਜੀ ਵਿਖੇ ਕਾਰ ਸੇਵਾ…

17 June 2024 : ਹਰਿਆਣਾ, ਕੁਰੂਕਸ਼ੇਤਰ ਦੇ ਸਹਿਯੋਗ ਸਦਕਾ ਮਾਣਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ. ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਸੁਚੱਜੇ ਪ੍ਰਬੰਧ ਤਹਿਤ ਜਥੇਦਾਰ ਹਰਭਜਨ ਸਿੰਘ ਮਸਾਨਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਡੇਰਾ ਕਾਰ ਸੇਵਾ ਬਾਬਾ ਚਰਨ ਸਿੰਘ ਜੀ ਵਿਖੇ ਕਾਰ ਸੇਵਾ ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੇਵਾ ਸੁਸਾਇਟੀ ਕੁਰੂਕਸ਼ੇਤਰ ਦੇ ਸਹਿਯੋਗ ਨਾਲ ਬੱਚਿਆਂ ਦਾ 16 ਰੋਜ਼ਾ ਗੁਰਮਤਿ ਅਤੇ ਸੰਗੀਤ ਸਿਖਲਾਈ ਕੈਂਪ ਲਾਇਆ ਗਿਆ ਸੀ। ਜਿਸ ਦੀ ਸਮਾਪਤੀ ਉਪਰੰਤ ‘ਗੁਰਮਤਿ ਸਮਾਗਮ’ ਕਰਵਾਇਆ ਗਿਆ।

ਇਸ ਸਮਾਗਮ ਮੌਕੇ ਭਾਗ ਲੈਣ ਵਾਲੇ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਕਾਰਜ ਲਈ ਸ. ਸੁਖਵਿੰਦਰ ਸਿੰਘ ਇੰਚਾਰਜ, ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

You May Have Missed