, , , ,

ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦਾ ਪਿੰਡ ਤੱਲ੍ਹਣ, ਜਲੰਧਰ ਵਿਖੇ 73ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

16 ਜੂਨ 2024 , ਜਲੰਧਰ : ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦਾ ਪਿੰਡ ਤੱਲ੍ਹਣ ਜਲੰਧਰ ਵਿਖੇ 73ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਮਿਤੀ 14 ਤੋਂ 16 ਜੂਨ 2024 ਨੂੰ ਮਨਾਇਆ ਜਾ ਰਿਹਾ ਹੈ । 14 ਜੂਨ 2024 ਦਿਨ ਸ਼ੁਕਰਵਾਰ ਸਵੇਰੇ 10 ਵਜੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅੱਜ ਸਵੇਰੇ ਪਾਇਆ ਗਿਆ…

16 ਜੂਨ 2024 , ਜਲੰਧਰ : ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦਾ ਪਿੰਡ ਤੱਲ੍ਹਣ ਜਲੰਧਰ ਵਿਖੇ 73ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਮਿਤੀ 14 ਤੋਂ 16 ਜੂਨ 2024 ਨੂੰ ਮਨਾਇਆ ਜਾ ਰਿਹਾ ਹੈ । 14 ਜੂਨ 2024 ਦਿਨ ਸ਼ੁਕਰਵਾਰ ਸਵੇਰੇ 10 ਵਜੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅੱਜ ਸਵੇਰੇ ਪਾਇਆ ਗਿਆ । ਇਸ ਮੌਕੇ ਤੇ ਕੀਰਤਨ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ । ਸਟੇਜ ਸਕੱਤਰ ਦੀ ਸੇਵਾ ਭਾਈ ਕਰਨ ਸਿੰਘ ਜੀ ਮੀਤ ਗ੍ਰੰਥੀ, ਭਾਈ ਮਨਜੀਤ ਸਿੰਘ ਜੀ ਹੈਡ ਗ੍ਰੰਥੀ, ਸਰਦਾਰ ਹਰਵਿੰਦਰ ਸਿੰਘ ਅਤੇ ਸਰਦਾਰ ਤੀਰਥ ਸਿੰਘ ਢਿੱਲੋ ਵੱਲੋਂ ਨਿਭਾਈ ਗਈ । ਇਸ ਮੌਕੇ 12 ਜੂਨ ਤੋਂ 16 ਜੂਨ ਤੱਕ ਖੇਡ ਮੇਲਾ ਵੀ ਕਰਵਾਇਆ ਗਿਆ । ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਪੰਜ ਦਿਨ ਦਾ ਮੁਫ਼ਤ ਮੈਡੀਕਲ ਕੈਂਪ ਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ । ਇਸ ਮੌਕੇ ਤੇ ਢਾਡੀ ਜੱਥਿਆਂ-ਢਾਡੀ ਗੁਰ ਪ੍ਰਤਾਪ ਸਿੰਘ ਪਦਮ, ਢਾਡੀ ਸੰਦੀਪ ਕੌਰ ਖਾਲਸਾ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਸ, ਢਾਡੀ ਗਿਆਨੀ ਮੇਜਰ ਸਿੰਘ ਖਾਲਸਾ ਵੱਲੋਂ ਹਾਜਰੀ ਲਗਵਾਈ ਗਈ ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

You May Have Missed