Category: Adv. Harjinder Singh Dhami
-
Adv. Harjinder Singh Dhami, Himachal boarding school, Incident of ragging, Sikh child, Solan, The Hind Canadian Timesਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ-ਐਡਵੋਕੇਟ ਧਾਮੀ
ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ, ਦੋਸ਼ੀਆਂ ਵਿਰੁੱਧ ਹੋਏ ਸਖ਼ਤ ਕਾਰਵਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 8 ਸਤੰਬਰ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ…
-
Adv. Harjinder Singh Dhami, Akal Takhat, Gaga, Kuldip Singh Garhgajj, Meeri Peeri Khalsa March, Sangrur, The Hind Canadian Timesਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ
ਪੰਜਾਬ ਦੀ ਜਵਾਨੀ ਬਚਾਉਣ ਲਈ ਘਰ-ਘਰ ਗੁਰੂ ਦਾ ਸੁਨੇਹਾ ਪਹੁੰਚਾਉਣ ਦੀ ਲੋੜ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ, 28 ਅਗਸਤ- (The Hind Canadian Times) : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ…
-
Adv. Harjinder Singh Dhami, Blochistan, Capital Quota, Gurudwara Sri Guru Singh Sabha, sgpc, The Hind Canadian Timesਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ
Harjinder Singh Dhami ਅੰਮ੍ਰਿਤਸਰ, 28 ਅਗਸਤ- (The Hind Canadian Times) : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ `ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ…
-
500 children participated, Adv. Harjinder Singh Dhami, Gurmat camp, Joga constituency, Over 3, sgpc, The Hind Canadian Timesਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ
ਨੌਜੁਆਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਰਹੀ ਹੈ ਕਾਰਜਸ਼ੀਲ- ਐਡਵੋਕੇਟ ਧਾਮੀ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸਹਾਈ ਹੋਣਗੇ ਅਜਿਹੇ ਕਾਰਜ- ਗਿਆਨੀ ਟੇਕ ਸਿੰਘ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਾਬਾ ਟੇਕ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ…
-

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਸਿੱਖਾਂ `ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ – ਐਡਵੋਕੇਟ ਧਾਮੀ Advocate Harjinder Singh Dhami ਅੰਮ੍ਰਿਤਸਰ, 6 ਜੁਲਾਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ…
-
Adv. Harjinder Singh Dhami, Bhai Mardana Ji’s descendants, Rs 1 lakh as aid, sgpc, The Hind Canadian Timesਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ
ਅੰਮ੍ਰਿਤਸਰ, 1 ਜੁਲਾਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ…
-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਲਈ ਕੀਤਾ ਵਿਸ਼ੇਸ਼ ਧੰਨਵਾਦੀ ਮਤਾ ਪਾਸ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਐਡਵੋਕੇਟ ਧਾਮੀ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਤੋਂ ਬਾਹਰ ਜਾ ਕੇ ਜਾਂਚ ਟੀਮ ਵੱਲੋਂ ਮੰਗੀ ਕੋਈ…
-
Adv. Harjinder Singh Dhami, Baba Bakala, Conference, Kuldeep Singh Garhgajj, The Hind Canadian Timesਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ
ਸ਼ਹੀਦੀ ਹਫ਼ਤੇ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਲਿਆ ਜਾਵੇਗਾ ਸਖ਼ਤ ਫੈਸਲਾ-ਜਥੇਦਾਰ ਕੁਲਦੀਪ ਸਿੰਘ ਗੜਗੱਜ ਐਕਟ ਨੂੰ ਲੈ ਕੇ ਸਰਕਾਰ ਦਾ ਹੱਠੀ ਰਵੱਈਆ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 31 ਮਈ– (The Hind Canadian Times) : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…
-

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 30 ਮਈ- (The Hind Canadian Times) : ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ…
-

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ
-ਕਿਹਾ; ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ Harjinder Singh Dhami ਅੰਮ੍ਰਿਤਸਰ, 26 ਮਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












