Category: advocate dhami
-

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ਦੀ ਮਨਜ਼ੂਰੀ ’ਤੇ ਐਡਵੋਕੇਟ ਧਾਮੀ ਦੀ ਪ੍ਰਤੀਕਿਰਿਆ
ਕਿਹਾ; ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ- ਐਡਵੋਕੇਟ ਧਾਮੀ ਅੰਮ੍ਰਿਤਸਰ, 30 ਜੁਲਾਈ- (The Hind Canadian Times) : ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ `ਤੇ ਸਿੱਖ ਕੌਮ ਵੱਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ…
-

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ
ਅੰਮ੍ਰਿਤਸਰ, 3 ਜੁਲਾਈ- (The Hind Canadian Times) : ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ…
-

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅਰਦਾਸ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ। ਅੰਮ੍ਰਿਤਸਰ, 4 ਜੂਨ-(The Hind Canadian Times) : ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ…
-

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 2 ਜੂਨ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ…
-

ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀਆਂ ਮੀਟਿੰਗਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 28 ਮਈ- (The Hind Canadian Times) : ਜੂਨ 1984 ਵਿਚ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਸਾਲਾਨਾ ਯਾਦ ਵਿਚ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ…
-

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿਚ ਸਮਾਗਮ ਦੌਰਾਨ ਅਰਦਾਸ ’ਚ ਸ਼ਾਮਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਸੰਗਤਾਂ। ਅੰਮ੍ਰਿਤਸਰ, 23 ਮਈ- (The Hind Canadian Times) : ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ…
-

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ
ਅੰਮ੍ਰਿਤਸਰ, 22 ਮਈ- (The Hind Canadian Times) : ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ…
-

ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ- ਮੁੱਖ ਗ੍ਰੰਥੀ
ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ ਅੰਮ੍ਰਿਤਸਰ, 20 ਮਈ-(The Hind Canadian Times) : ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ…
-

ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਸਿੱਖ ਕੌਮ ਦੀਆਂ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦਾ ਜਲਦ ਕੀਤਾ ਜਾਵੇਗਾ ਨੁਮਾਇੰਦਾ ਇਕੱਠ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਬੈਠਕ ’ਚ ਕੀਤਾ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੱਦੀ ਬੈਠਕ ਵਿਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ। ਅੰਮ੍ਰਿਤਸਰ, 5 ਮਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
You May Have Missed















