Category: Amritsar
-

ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ
ਸਿੱਖ ਭਾਵਨਾਵਾਂ ਦੇ ਮਾਮਲੇ ਵਿਚ ਸਰਕਾਰ ਨੂੰ ਅੜੀਅਲ ਰੱਵਈਆ ਨਹੀਂ ਰੱਖਣਾ ਚਾਹੀਦਾ-ਐਡਵੋਕੇਟ ਧਾਮੀ ਐਡਵੋਕੇਟ ਧਾਮੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ ਪੰਥਕ ਕਾਨਫਰੰਸ ’ਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਅੰਮ੍ਰਿਤਸਰ, 20 ਮਈ- (The Hind Canadian Times) : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ…
-

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ ਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਸਮੇਤ ਪ੍ਰਮੁੱਖ ਸ਼ਖ਼ਸੀਅਤ ਰਹੀਆਂ ਹਾਜ਼ਰ ਅੰਮ੍ਰਿਤਸਰ, 6 ਮਾਰਚ 2026 (The Hind Canadian Times) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ…
-

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਅੰਮ੍ਰਿਤਸਰ, 7 ਅਕਤੂਬਰ- (The Hind Canadian Times) : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ…
-

ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਨੀਤੀਗਤ ਰੂਪ ਵਿਚ ਕਰੇਗੀ ਕਾਰਜ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਲਈ 2 ਕਰੋੜ ਦੇਣ ਦਾ ਐਲਾਨ ਅੰਮ੍ਰਿਤਸਰ, 5 ਸਤੰਬਰ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਨੀਤੀਗਤ ਰੂਪ ਵਿਚ ਕਾਰਜ ਕਰੇਗੀ। ਇਸ ਵਾਸਤੇ ਇੱਕ ਕਮੇਟੀ ਬਣਾਈ ਜਾਵੇਗੀ ਜੋ ਪੀੜਤਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਰੂਪ ਰੇਖਾ ਉਲੀਕੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਲਕੱਤੇ ਤੋਂ ਆਸਨਸੋਲ ਲਈ ਰਵਾਨਾ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 25 ਅਗਸਤ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ…
-

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ
ਅੰਮ੍ਰਿਤਸਰ, 15 ਅਗਸਤ- (The Hind Canadian Times) : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ…
-

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ
20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ ਅੰਮ੍ਰਿਤਸਰ, 12 ਅਗਸਤ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ…
-

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ’ਚ ਇਕੱਤਰਤਾਵਾਂ
ਅੰਮ੍ਰਿਤਸਰ, 23 ਜੂਨ- (The Hind Canadian Times) : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਵਿਖੇ ਕਾਰਸੇਵਾ ਵਾਲੇ ਮਹਾਂਪੁਰਖਾਂ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ ਵੀ ਰਸਮੀ ਤੌਰ ’ਤੇ ਹੋਏ ਆਰੰਭ ਗੁਰੂ ਸਾਹਿਬ ਦੇ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਹਰ ਸਿੱਖ ਨਿਤਨੇਮ ਤੋਂ ਇਲਾਵਾ ਜਪੁਜੀ ਸਾਹਿਬ ਦਾ ਇਕ ਪਾਠ ਰੋਜ਼ਾਨਾ ਕਰੇ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਅੰਮ੍ਰਿਤਸਰ, 18 ਅਪ੍ਰੈਲ-(The…
