Category: Annual budget session
-

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ ਅੰਮ੍ਰਿਤਸਰ, 6 ਮਾਰਚ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ…