Category: Baba Sahib
-

ਬਾਬਾ ਸਾਹਿਬ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਦੀ ਘਟਨਾ ਬਰਦਾਸ਼ਤਯੋਗ ਨਹੀਂ : ਮੋਹਿੰਦਰ ਭਗਤ
ਕਿਹਾ, ਪੰਜਾਬ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ ਜਲੰਧਰ, 3 ਜੂਨ : (The Hind Canadian Times) : ਉਪ ਮੰਡਲ ਫਿਲੌਰ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਸ਼ਰਾਰਤੀ ਅਨਾਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਘਟਨਾ ਨਾ ਸਿਰਫ ਸ਼ਰਮਨਾਕ ਹੈ, ਸਗੋਂ…
You May Have Missed














