Category: Banned
-

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗੇਬਾਲਿਨ ਕੈਪਸੂਲ, ਗੈਬਾਪੈਨਟਿਨ ਕੈਪਸੂਲ ਤੇ ਐਨਾਫੋਰਟਨ ਇੰਜੈਕਸ਼ਨ ਦੀ ਵਿਕਰੀ ਸਬੰਧੀ ਪਾਬੰਦੀ ਦੇ ਆਦੇਸ਼ ਜਾਰੀ
ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਜਲੰਧਰ, 4 ਜੂਨ : ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਏਰੀਏ ਵਿੱਚ ਪ੍ਰੀਗੇਬਾਲਿਨ ਕੈਪਸੂਲ, ਗੈਬਾਪੈਨਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/…
You May Have Missed














