Category: Bibi Harjinder Kaur
-

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ
ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੱਦਾ ਅੰਮ੍ਰਿਤਸਰ, 7 ਅਕਤੂਬਰ – (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ…
You May Have Missed














