ਸਿਆਟਲ, 13 ਮਈ (ਹਰਦਮ ਮਾਨ)- ਪੰਜਾਬੀ ਲਿਖਾਰੀ ਸਭਾ ਸਿਆਟਲ ਅਤੇ ਪੰਜਾਬੀ ਸਭਾ ਬੈਲਿੰਗਹੈਮ ਦੇ ਸਾਂਝੇ ਉਪਰਾਲੇ ਸਦਕਾ ‘ਮਦਰਜ਼ ਡੇਅ’ ਦੇ ਪਾਵਨ ਮੌਕੇ ‘ਤੇ ਬੀਤੇ ਐਤਵਾਰ ‘ਅੰਤਰਰਾਸ਼ਟਰੀ ਕਵੀ ਦਰਬਾਰ’ ਕਰਵਾਇਆ ਗਿਆ। ਇਸ ਆਨਲਾਈਨ (ਜ਼ੂਮ) ਸਮਾਗਮ ਨੇ ਅਮਰੀਕਾ, ਕੈਨੇਡਾ, ਭਾਰਤ, ਇਟਲੀ ਅਤੇ ਇੰਗਲੈਂਡ ਦੇ ਨਾਮਵਰ ਸਾਹਿਤਕਾਰਾਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਦੀ…
Continue Reading