Category: book release
-
book release, CANADA, Fraser Valley, Gurvinder Singh Dhaliwal, Hardam Maan, Kewal Singh Nirdosh, Khalsa Diwan Society, Kundliye Nirdosh De, Life Time Achievement Award, The Hind Canadian Timesਗਿਆਨੀ ਕੇਵਲ ਸਿੰਘ ਨਿਰਦੋਸ਼ ਦੀ 38ਵੀਂ ਪੁਸਤਕ ‘ਕੁੰਡਲੀਏ ਨਿਰਦੋਸ਼ ਦੇ’ ਲੋਕ ਅਰਪਣ
ਫਰੇਜ਼ਰ ਵੈਲੀ ਦੀਆਂ ਸਾਹਿਤਕ ਸੰਸਥਾਵਾਂ ਵੱਲੋਂ ਜੀਵਨ ਭਰ ਦੀਆਂ ਸਾਹਿਤਕ ਤੇ ਪੰਥਕ ਸੇਵਾਵਾਂ ਲਈ ਸਨਮਾਨ ਐਬਸਫੋਰਡ (ਹਰਦਮ ਸਿੰਘ ਮਾਨ): ਪ੍ਰਸਿੱਧ ਸਿੱਖ ਵਿਦਵਾਨ, ਕਵੀ, ਇਤਿਹਾਸਕਾਰ ਅਤੇ ਖੋਜੀ ਸਾਹਿਤਕਾਰ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ 38ਵੀਂ ਪੁਸਤਕ ‘ਕੁੰਡਲੀਏ ਨਿਰਦੋਸ਼ ਦੇ’ ਦਾ ਲੋਕ ਅਰਪਣ ਸਮਾਗਮ ਐਬਸਫੋਰਡ ਦੀਆਂ ਸਮੂਹ ਪੰਜਾਬੀ ਸਾਹਿਤਕ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਵਿਰਾਸਤੀ ਗੁਰਦੁਆਰਾ ਸਾਹਿਬ ਖ਼ਾਲਸਾ…
-
balwinder balam, book release, Daeshan Anjaan, Edmonton Public Library, Rooh De Athroo, Surjit Kaur Dhaliwal, The Hind Canadian Timesਐਡਮਿੰਟਨ ਵਿਖੇ ਦਰਸ਼ਨ ਅਣਜਾਣ ਦੀ ਕਾਵਿ ਪੁਸਤਕ ‘ਰੂਹ ਦੇ ਅੱਥਰੂ’ ਦਾ ਵਿਮੋਚਨ
ਐਡਮਿੰਟਨ, 18 ਸਤੰਬਰ 2026 (The Hind Canadian Times) : ਕਨੇਡਾ ਦੀ ਖੂਬਸੂਰਤ ਐਡਮਿੰਟਨ ਪਬਲਿਕ ਲਾਇਬਰੇਰੀ 17 ਸਟਰੀਟ ਮੈਡੋਜ਼ ਵਿਖੇ ਇੱਕ ਸ਼ਾਨਦਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸਟੀ ਵਿੱਚ ਕਵੀ ਦਰਸ਼ਨ ਅਣਜਾਣ ਦਾ ਕਾਵਿ ਸੰਗ੍ਰਹਿ ‘ਰੂਹ ਦੇ ਅਥਰੂ’ ਦਾ ਵਿਮੋਚਨ ਕੀਤਾ ਗਿਆ ਅਤੇ ਉਹਨਾਂ ਨੂੰ ਗੁਰਮੁਖੀ ਅੱਖਰਾਂ ਨਾਲ ਸੱਜੀ ਹੋਈ ਸ਼ਾਲ ਦੇ ਕੇ ਸਨਮਾਨਿਤ ਕੀਤਾ…
-
book release, CANADA, Chamkaur Singh Sekhon, Hardam Maan, Kendri Punjabi Lekhak Sabha North America, Kissa Sheeri Farhad te Kaka Partapi, Pritpal Gill, Tariyan Di Mehfil, The Hind ca, Veet Badshahpuriਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੁਸਤਕ ਰਿਲੀਜ਼ ਸਮਾਗਮ ਅਤੇ ਕਵੀ ਦਰਬਾਰ
ਕਿੱਸਾ ਸ਼ੀਰੀਂ ਫਰਿਹਾਦ ਤੇ ਕਾਕਾ ਪ੍ਰਤਾਪੀ’ ਅਤੇ ‘ਤਾਰਿਆਂ ਦੀ ਮਹਿਫ਼ਿਲ’ ਪੁਸਤਕਾਂ ਲੋਕ ਅਰਪਣ ਸਰੀ (ਹਰਦਮ ਮਾਨ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਇੰਡੋ-ਕੈਨੇਡੀਅਨ ਸੀਨੀਅਰ ਸਿਟੀਜ਼ਨ ਸੈਂਟਰ, ਸਰੀ ਵਿਖੇ ਆਪਣੀ ਮਾਸਿਕ ਇਕੱਤਰਤਾ ਦੌਰਾਨ ਇੱਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਸਿੱਧ ਕਵੀਸ਼ਰ ਅਤੇ ਸਾਰੰਗੀ ਵਾਦਕ ਚਮਕੌਰ ਸਿੰਘ ਸੇਖੋਂ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਕਿੱਸਾ ਸ਼ੀਰੀਂ ਫਰਿਹਾਦ ਤੇ…
-

ਪ੍ਰੋ. ਨਵ ਸੰਗੀਤ ਸਿੰਘ ਵੱਲੋਂ ਹਿੰਦੀ ਤੋਂ ਅਨੁਵਾਦਿਤ ਬਾਲ ਕਹਾਣੀ ਸੰਗ੍ਰਹਿ “ਟੀਨੂ ਦੀ ਲਾਇਬ੍ਰੇਰੀ” ਜਾਰੀ
ਪਟਿਆਲਾ, June 22,2026 (The Hind Canadian Times) : ਪੰਜਾਬੀ ਦੇ ਜਾਣੇ-ਪਛਾਣੇ ਅਨੁਵਾਦਕ, ਲੇਖਕ ਅਤੇ ਰੀਵਿਊਕਾਰ ਪ੍ਰੋ. ਨਵ ਸੰਗੀਤ ਸਿੰਘ ਵੱਲੋਂ ਹਿੰਦੀ ਤੋਂ ਅਨੁਵਾਦਿਤ ਇੱਕ ਬਾਲ ਕਹਾਣੀ ਸੰਗ੍ਰਹਿ ‘ਟੀਨੂ ਦੀ ਲਾਇਬ੍ਰੇਰੀ’ ਨੂੰ ਅੱਜ ਇੱਥੇ ਜਾਰੀ ਕੀਤਾ ਗਿਆ। ਪ੍ਰੈੱਸ ਨੂੰ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਹ ਉਨ੍ਹਾਂ ਦੀ 19ਵੀਂ ਕਿਤਾਬ ਹੈ, ਜੋ ਉਨ੍ਹਾਂ ਨੇ…
-
book release, Dhup Chan Da Anupat, gazal manch surrey, Hardam Maan, Preet Manpreet, Surrey News, The Hind Canadian Timesਗ਼ਜ਼ਲ ਮੰਚ ਸਰੀ ਵੱਲੋਂ ਪ੍ਰੀਤ ਮਨਪ੍ਰੀਤ ਦਾ ਗ਼ਜ਼ਲ ਸੰਗ੍ਰਹਿ ‘ਧੁੱਪ ਛਾਂ ਦਾ ਅਨੁਪਾਤ’ ਲੋਕ ਅਰਪਣ
ਸਰੀ, 18 ਜੂਨ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਨੌਜਵਾਨ ਸ਼ਾਇਰ ਪ੍ਰੀਤ ਮਨਪ੍ਰੀਤ ਦੇ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਧੁੱਪ ਛਾਂ ਦਾ ਅਨੁਪਾਤ’ ਦੇ ਲੋਕ ਅਰਪਣ ਲਈ ਬੀਤੇ ਦਿਨੀਂ ਗਿਲਫੋਰਡ ਲਾਇਬ੍ਰੇਰੀ, ਸਰੀ ਵਿਖੇ ਇਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਵਿਚ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਸ਼ਖ਼ਸੀਅਤਾਂ, ਕਵੀਆਂ, ਲੇਖਕਾਂ ਅਤੇ ਸਾਹਿਤ-ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ…
-

ਮਨਪ੍ਰੀਤ ਕਲੇਰ ਦੀ ਪੁਸਤਕ ‘ਸੋਚਾਂ ਦੇ ਖੰਭ’ ਸਰੀ ਅਤੇ ਬਰੈਂਪਟਨ ‘ਚ ਰਿਲੀਜ਼ ਕੀਤੀ ਗਈ
ਸਰੀ, (ਹਰਦਮ ਮਾਨ)-ਬੀਤੇ ਦਿਨ ਗੁਲਾਟੀ ਪਬਲਿਸ਼ਰਜ਼ ਸਰੀ ਵਿਖੇ ਮਨਪ੍ਰੀਤ ਕਲੇਰ ਦੀ ਕਾਵਿ-ਪੁਸਤਕ ‘ਸੋਚਾਂ ਦੇ ਖੰਭ ਰਿਲੀਜ਼ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਵੈਨਕੂਵਰ ਵਿਚਾਰ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਫਿਲਮ ਅਦਾਕਾਰ ਅੰਗਰੇਜ਼ ਬਰਾੜ, ਨਾਟ-ਕਰਮੀ ਸਰਦੂਲ ਸਿੰਘ ਮਾਨ, ਕਵਿੱਤਰੀ ਬਮਲਜੀਤ ਮਾਨ, ਸ਼ਾਇਰ ਸਤੀਸ਼ ਗੁਲਾਟੀ, ਹਰਦਮ ਮਾਨ ਅਤੇ…
-
Ajmer Singh Dhillon, book release, Kendri Punjabi Lekhak Sabha North America, Surrey, The Hind Canadian Timesਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
ਸਰੀ, 22 ਮਈ (ਹਰਦਮ ਮਾਨ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਹੋਈ। ਪੰਜਾਬੀ ਦੇ ਮਹਾਨ ਸ਼ਾਇਰਾਂ ਸ਼ਿਵ ਕੁਮਾਰ ਬਟਾਲਵੀ ਤੇ ਸੁਰਜੀਤ ਪਾਤਰ ਅਤੇ ਮਾਂ ਦਿਵਸ ਨੂੰ ਸਮਰਪਿਤ ਇਸ ਮੀਟਿੰਗ ਵਿਚ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਪ੍ਰਿਤਪਾਲ ਗਿੱਲ…
-

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਯੂਰਪੀ ਪੰਜਾਬੀ ਪਾਠਕਾਂ ਲਈ ਚਾਰ ਕਿਤਾਬਾਂ ਲੋਕ ਅਰਪਣ
ਰਿਜੋਇਮੀਲੀਆ – ਇਟਲੀ , (The Hind Canadian Times) : ਪਿਛਲੇ ਦਿਨੀਂ ਸਾਹਿਤ ਸੁਰ ਸੰਗਮ ਸਭਾ ਇਟਲੀ ਦੀ ਵਿਸ਼ੇਸ਼ ਇਕੱਤਰਤਾ ਇਟਲੀ ਦੇ ਸ਼ਹਿਰ ਰਿਜੋਇਮਿਲੀਆ ਵਿੱਖੇ ਹੋਈ ਜਿਸ ਵਿੱਚ ਸਭਾ ਦੇ ਮੈਂਬਰ ਅਤੇ ਅਹੁਦੇਦਾਰਾਂ ਸਮੇਤ ਇਲਾਕੇ ਦੇ ਪੰਜਾਬੀ ਭਾਈਚਾਰੇ ਅਤੇ ਸਾਹਿਤ ਵਿੱਚ ਰੁਚੀ ਰੱਖਣ ਵਾਲੇ ਪਾਠਕਾਂ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ। ਦਲਜਿੰਦਰ ਰਹਿਲ ਵਲੋਂ ਸੰਚਾਲਤ ਇਸ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













