Category: Cabinet Minister Mohinder Bhagat
-
Cabinet Minister Mohinder Bhagat, Commissioner of Police Satinder Singh, DC Jalandhar Varjeet Walia, Oct 24, Shoba Yatra, The Hind Canadian Times, Valmiki Ji Pargat UtsavMINISTER, CHAIRMAN, DC, AND CP ASSURE FOOLPROOF ARRANGEMENTS FOR BHAGWAN VALMIKI JI’S PARGAT UTSAV SHOBHA YATRA ON OCT 24
Direct departments to complete all preparations well ahead of the mega event Jalandhar, October 1, (The Hind Canadian Times) : Punjab Horticulture and Defence Services Welfare Minister Mohinder Bhagat, Chairman of the Punjab Safai Karamchari Association Chandan Grewal, Deputy Commissioner Varjeet Walia, and Commissioner of Police Satinder Singh announced today that the Punjab Government will…
-
Cabinet Minister Mohinder Bhagat, Khedan Watan Punjab Diyan, promoting sports culture in Punjab, The Hind Canadian Timesਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ ਨਸ਼ਾ ਮੁਕਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ ਜਲੰਧਰ, 7 ਸਤੰਬਰ (The Hind Canadian Times) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਸਰਕਾਰੀ…
-
Cabinet Minister Mohinder Bhagat, Mavan Dhiyan Sarkar Yojna, Rakhri Festival, The Hind Canadian Timesਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ 1300 ਸਤਿਕਾਰ ਸਖੀਆਂ ਦਾ ਸਨਮਾਨ
ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਹਿਲਾਵਾਂ ਤੱਕ ਪਹੁੰਚਾਉਣ ’ਚ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ ਕਿਹਾ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਸਤਿਕਾਰ ਤੇ ਭਲਾਈ ਲਈ ਦ੍ਰਿੜ ਵਚਨਬੱਧ ਰੱਖੜੀ ਦੇ ਤਿਉਹਾਰ ਦੀ ਦਿੱਤੀ ਮੁਬਾਰਕਬਾਦ ਜਲੰਧਰ, 27 ਅਗਸਤ (The Hind Canadian Times) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ…
-

ਲੋਕ ਮਿਲਣੀਆਂ ਰਾਹੀਂ ਜ਼ਮੀਨੀ ਪੱਧਰ ’ਤੇ ਮਸਲਿਆਂ ਦਾ ਹੱਲ ਯਕੀਨੀ ਬਣਾਇਆ ਜਾ ਰਿਹੈ : ਮੋਹਿੰਦਰ ਭਗਤ
-ਕਿਹਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਜਲੰਧਰ, 21 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਸ਼ਾਮ ਸ਼ਹਿਰ ਦੇ ਵਾਰਡ ਨੰ. 60 ਦੇ ਕਟਹਿਰਾ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ…
-
27 June, Cabinet Minister Mohinder Bhagat, DC Varjit Walia, Satguru Kabir Sahib, Shobha Yatra, The Hind Canadian Timesਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਸੀਨੀਅਰ ਅਧਿਕਾਰੀਆਂ ਨੂੰ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕਰਨ ਲਈ ਕਿਹਾ ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ…
-
Cabinet Minister Mohinder Bhagat, foundation stone of development works worth Rs. 84 lakhs, The Hind Canadian Timesਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 84 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
– ਕਿਹਾ, ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਜਲੰਧਰ, 21 ਅਪ੍ਰੈਲ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਤੇਜ ਮੋਹਨ ਨਗਰ ਅਤੇ ਵਾਰਡ ਨੰਬਰ 41, 44 ਵਿਖੇ 84 ਲੱਖ ਰੁਪਏ ਨਾਲ ਮੁਕੰਮਲ ਹੋਣ ਵਾਲੀਆਂ ਸੜਕਾਂ ਤੇ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜਾਂ…
-
Cabinet Minister Mohinder Bhagat, Deepak Bali, jalandhar, mother tongue Punjabi March, MP Ashok Mittal, Speaker Punjab Vidhan Sabha Kultar Singh Sandhwan, The Hind Canadian Timesਜਲੰਧਰ ’ਚ ਕਰਵਾਏ ਗਏ ਮਾਂ ਬੋਲੀ ਪੰਜਾਬੀ ਮਾਰਚ ਵਿੱਚ ਦੇਸ਼-ਵਿਦੇਸ਼ਾ ਤੋਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਕੀਤੀ ਸ਼ਮੂਲੀਅਤ
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਐਮ.ਪੀ.ਅਸ਼ੋਕ ਮਿੱਤਲ ਨੇ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਦਾ ਰਾਜਦੂਤ ਬਣਨ ਦੀ ਅਪੀਲ ਪੰਜਾਬ ਸਰਕਾਰ ਵਿਸ਼ਵ ਦੇ ਕੋਨੇ-ਕੋਨੇ ’ਚ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ ਸਕੰਲਪ-ਕੁਲਤਾਰ ਸੰਧਵਾਂ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਨੌਜਵਾਨਾਂ ਨੂੰ ਵਿਸ਼ਵ…
-
Cabinet Minister Mohinder Bhagat, development projects, Jalandhar City, The Hind Canadian Times, Vineet Dhir MayorCabinet Minister Mohinder Bhagat reviews development projects in the city
Says, new parks, community hall, and road projects will give major push to infrastructure Mohinder Bhagat on Monday reviewed various ongoing development projects across the city Jalandhar, February 2,2026 (The Hind Canadian Times) : Punjab Horticulture and Defence Services Welfare Minister Mohinder Bhagat on Monday reviewed various ongoing development projects across the city and directed…
-

ਕੈਬਨਿਟ ਮੰਤਰੀ ਨੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ
ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਤੇ ਵਿਕਾਸ ਦੀ ਵਚਨਬੱਧਤਾ ਦੁਹਰਾਈ ਕਿਹਾ ਰਾਜ ਸਰਕਾਰ ਵੱਲੋਂ ਸੂਬੇ ਭਰ ’ਚ ਯੋਜਨਾਬੱਧ ਢੰਗ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜ ਜਲੰਧਰ, 5 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ 120 ਫੁੱਟੀ ਰੋਡ, ਬਸਤੀ ਸ਼ੇਖ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













