Category: College
-

ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ
ਲੁਧਿਆਣਾਃ 3 ਜੂਨ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ(ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵੀ ਸੀ,ਡਾ. ਸ ਪ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ. ਵਿਸ਼ਵ ਪੰਜਾਬੀ ਸਭਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਗੁਰਚਰਨ ਕੌਰ ਕੋਚਰ…
You May Have Missed














