Category: DC Varjit Walia
-
25 Sept, ADC Amninder Kaur, DC Varjit Walia, DCP Adhitya Worrior, jalandhar, Manpreet Singh Dhillon DCP. DCP Parminder Singh, Mela Sri Sidh Baba Sodal, SDM Shubi Angra, The Hind Canadian Timesਡਿਪਟੀ ਕਮਿਸ਼ਨਰ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਲੰਧਰ, 18 ਸਤੰਬਰ (The Hind Canadian Times) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ…
-
DC Varjit Walia, dedicated to the 650th Prakash Purab, Drone show held at Nakodar, MLA Inderjit Kaur Maan, Sri Guru Ravidas Maharaj Ji, The Hind Canadsian Timesਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
ਵੱਡੀ ਗਿਣਤੀ ਸੰਗਤ ਨੇ ਸ਼ਰਧਾ ਨਾਲ ਕੀਤੀ ਸ਼ਿਰਕਤ ਆਧੁਨਿਕ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਕਰਵਾਇਆ ਜਾਣੂ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਵੱਡੇ ਪੱਧਰ ‘ਤੇ ਮਨਾ ਰਹੀ ਪੰਜਾਬ ਸਰਕਾਰ : ਇੰਦਰਜੀਤ ਕੌਰ ਨਕੋਦਰ, 7 ਸਤੰਬਰ (The Hind canadian Times) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ…
-
13 ਅਗਸਤ ਨੂੰ ਪ੍ਰਕਾਸ਼ਿਤ ਹੋਵੇਗੀ ਡ੍ਰਾਫ਼ਟ ਵੋਟਰ ਸੂਚੀ, 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਲਏ ਜਾਣਗੇ ਦਾਅਵੇ ਤੇ ਇਤਰਾਜ਼
ਐਸ.ਆਈ.ਆਰ-2026 14,64,949 ਵੋਟਰਾਂ ਦੇ ਗਿਣਤੀ ਫਾਰਮ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਹੋਇਆ ਪੂਰਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਪ੍ਰੈਸ ਕਾਨਫਰੰਸ ਦੌਰਾਨ ਜਲੰਧਰ, 7 ਅਗਸਤ (The Hind Canadian Times) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ 25 ਜੂਨ ਤੋਂ 3 ਅਗਸਤ, 2026 ਤੱਕ ਚੱਲੇ ਘਰ-ਘਰ ਗਣਨਾ ਪੜਾਅ…
-

ਵੋਟਰਾਂ ਦੀ ਸਹੂਲਤ ਲਈ ਜਲੰਧਰ ਦੇ ਸਮੁੱਚੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ
ਮੁਹਿੰਮ ਦਾ ਉਦੇਸ਼ ਐਸ.ਆਈ.ਆਰ.-2026 ਤਹਿਤ ਗਣਨਾ ਫਾਰਮਾਂ ਦੀ ਇਕੱਤਰਤਾ ਤੇ ਡਿਜੀਟਾਈਜ਼ੇਸ਼ਨ ’ਚ ਤੇਜ਼ੀ ਲਿਆਉਣਾ : ਡਿਪਟੀ ਕਮਿਸ਼ਨਰ 12 ਜੁਲਾਈ ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ ਜਲੰਧਰ, 11 ਜੁਲਾਈ (The Hind Canadian Times) : ਵੋਟਰਾਂ ਦੀ ਸਹੂਲਤ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ…
-
Bhavik Atwal, DC Varjit Walia, honored, national-level sports achievements, Special Olympics swimmer, The Hind Canadian Timesਸਪੈਸ਼ਲ ਓਲੰਪਿਕਸ ਤੈਰਾਕ ਭਾਵਿਕ ਅਟਵਾਲ ਰਾਸ਼ਟਰੀ ਪੱਧਰ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਸਨਮਾਨਿਤ
ਜਲੰਧਰ, 10 ਜੁਲਾਈ (The Hind Canadian Times) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸ਼ਹਿਰ ਦੇ ਰਹਿਣ ਵਾਲੇ ਸਪੈਸ਼ਲ ਓਲੰਪਿਕਸ ਤੈਰਾਕ ਭਾਵਿਕ ਅਟਵਾਲ ਨੂੰ ਉਸ ਦੀਆਂ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਹੋਣਹਾਰ ਤੈਰਾਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵਿਕ ਵਰਗੇ ਖਿਡਾਰੀ ਆਪਣੀ ਮਿਹਨਤ ਅਤੇ…
-
ADC Amarjit Bains, ADC Dev. Diviya P., CP Satinder Singh, DC Varjit Walia, jalandhar, The Hind Canadian Times, Yudh Nashiya Virudhਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ
ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਲਿਆ ਜਾਇਜ਼ਾ ਨਸ਼ਿਆਂ ਖਿਲਾਫ਼ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕਰਨ ਲਈ ਵੀ ਕਿਹਾ ਜਲੰਧਰ, 6 ਜੁਲਾਈ (The Hind Canadian Times) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ…
-
Anindita Mitra, Chief Electoral Officer, DC Varjit Walia, PUNJAB, quarterly inspection, The Hind Canadian Times, voting machines warehouseਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਜਲੰਧਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ
ਜ਼ਿਲ੍ਹੇ ’ਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਮੇਂ ਸਿਰ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਉਣ ਦੀ ਹਦਾਇਤ ਜਲੰਧਰ, 30 ਜੂਨ (The Hind Canadian Times) : ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜਲੰਧਰ ਵਿਖੇ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ…
-

DC leads by example, Launches three-day pulse polio drive with infant son’s immunization
Deputy Commissioner urges parents to ensure every child below five receives polio vaccine; over 1.96 lakh children to be covered across district Jalandhar, June 28: The three-day Immunization Pulse Polio campaign commenced across Jalandhar district on Sunday with Deputy Commissioner Mr. Varjeet Walia’s two-and-a-half-month-old son being administered polio drops by a Health Department team. Appealing…
-

ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਜਲੰਧਰ ’ਚ ਚੱਲ ਰਹੇ ਘਰ-ਘਰ ਸਰਵੇਖਣ ਦਾ ਲਿਆ ਜਾਇਜ਼ਾ, ਵੱਖ-ਵੱਖ ਇਲਾਕਿਆਂ ਦਾ ਕੀਤਾ ਦੌਰਾ
ਵੋਟਰਾਂ ਨੂੰ ਬੀ.ਐਲ.ਓਜ਼ ਨਾਲ ਸਹਿਯੋਗ ਕਰਨ ਤੇ ਭਰੇ ਹੋਏ ਗਣਨਾ ਫਾਰਮ ਜਮ੍ਹਾ ਕਰਾਉਣ ਦੀ ਅਪੀਲ ਕਿਹਾ, ਕੋਈ ਵੀ ਯੋਗ ਵੋਟਰ ਨਾ ਰਹੇ ਵਾਂਝਾ ਜਲੰਧਰ, 25 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਸ਼ੁਰੂ ਹੋਏ ਇਕ ਮਹੀਨਾ ਚੱਲਣ ਵਾਲੇ ਘਰ-ਘਰ ਸਰਵੇਖਣ ਦਾ ਜਾਇਜ਼ਾ…
-

ਐਸ.ਆਈ.ਆਰ : 25 ਜੂਨ ਤੋਂ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ
ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਐਸ.ਆਈ.ਆਰ. ਦੇ ਵੱਖ-ਵੱਖ ਪੜਾਵਾਂ ਬਾਰੇ ਦਿੱਤੀ ਜਾਣਕਾਰੀ ਬੀ.ਐਲ.ਏ.-2 ਤੁਰੰਤ ਨਿਯੁਕਤ ਕਰਨ ਤੇ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ ਜਲੰਧਰ, 23 ਜੂਨ (The Hind Canadian Times) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)…
You May Have Missed














