Category: district-level function
-
district-level function, ESI Hospital, International Yoga Day, practiced yoga, The Hind Canadian Timesਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਈ.ਐਸ.ਆਈ. ਹਸਪਤਾਲ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ
ਯੋਗ ਸਰੀਰਿਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਲਈ ਵੀ ਫਾਇਦੇਮੰਦ : ਡਾ. ਧੀਰ ਜਲੰਧਰ, 21 ਜੂਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਡਾਇਰੈਕਟਰ ਆਯੂਰਵੇਦ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਅੱਜ ਇਥੇ ਈਐਸਆਈ ਹਸਪਤਾਲ ਦੇ ਕੈਂਪਸ ਵਿਖੇ ਜ਼ਿਲ੍ਹਾ ਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਜ਼ਿਲ੍ਹਾ ਆਯੂਰਵੇਦਿਕ…
You May Have Missed














