Category: Early Childhood care and Education Scheme
-
Early Childhood care and Education Scheme, Gulbahar Singh Toor, Play Way School, registration, The Hind Canadian Timesਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਜਲੰਧਰ, 24 ਜੂਨ (The Hind Canadian Times) : ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ…
You May Have Missed














