ਸਾਰੇ ਸ਼ਾਇਰਾਂ ਦੇ ਖੂਬਸੂਰਤ ਕਲਾਮ ਨੇ ਰੂਹ ਨੂੰ ਤਾਜ਼ਗੀ ਬਖਸ਼ੀ – ਪ੍ਰੋ. ਗੁਰਭਜਨ ਸਿੰਘ ਗਿੱਲ ਸਰੀ, 22 ਨਵੰਬਰ (ਹਰਦਮ ਮਾਨ)- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਬੀਤੇ ਦਿਨ ਇੱਕ ਖੂਬਸੂਰਤ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ…
Continue Reading