Category: gazal manch surrey
-
gazal manch surrey, Hardam Maan, Kulwinder Shayer, Rajwanr Raj, Shayerana Sham, Surrey Art Centre, The Hind Canadian Timesਗ਼ਜ਼ਲ ਮੰਚ ਸਰੀ ਦੀ ਸ਼ਾਇਰਾਨਾ ਸ਼ਾਮ ਵਿੱਚ ਸੈਂਕੜੇ ਸਰੋਤਿਆਂ ਨੇ ਲਾਈਆਂ ਗ਼ਜ਼ਲ ਦੇ ਸਾਗਰ ‘ਚ ਤਾਰੀਆਂ
ਗ਼ਜ਼ਲ ਦੇ ਪ੍ਰੇਮੀਆਂ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਸ਼ਾਇਰਾਂ ਦੀ ਕਾਵਿ-ਉਡਾਰੀ ਲਈ ਨਵਾਂ ਹੌਸਲਾ ਬਣੇਗਾ – ਜਸਵਿੰਦਰ ਸਰੀ, 20 ਸਤੰਬਰ (ਹਰਦਮ ਮਾਨ)- ਬੀਤੇ ਦਿਨ ਗ਼ਜ਼ਲ ਮੰਚ ਸਰੀ ਵੱਲੋਂ ਸਜਾਈ ਗਈ ਸ਼ਾਇਰਾਨਾ ਸ਼ਾਮ ਅਜਿਹੇ ਯਾਦਗਾਰੀ ਪਲ ਬਣ ਕੇ ਉੱਭਰੀ, ਜਿੱਥੇ ਕਾਵਿਕ ਸ਼ਬਦਾਂ ਨੇ ਦਿਲਾਂ ਦੀਆਂ ਤਾਰਾਂ ਛੇੜੀਆਂ ਅਤੇ ਸੈਂਕੜੇ ਸ਼ਾਇਰੀ ਪ੍ਰੇਮੀਆਂ ਨੇ ਪੰਜਾਬੀ ਸ਼ਾਇਰੀ ਨੂੰ ਸਿਰਫ਼…
-

ਗ਼ਜ਼ਲ ਮੰਚ ਸਰੀ ਵੱਲੋਂ ਉੱਘੇ ਸੈਕਸੋਫੋਨ ਵਾਦਕ ਮਨਜੀਤ ਸਿੰਘ ਨਾਲ ਵਿਸ਼ੇਸ਼ ਰੂਬਰੂ
ਸਰੀ, 22 ਜੁਲਾਈ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਦਿਨ ਬਾਲੀਵੁੱਡ ਦੇ ਨਾਮਵਰ ਸੈਕਸੋਫੋਨ ਵਾਦਕ ਮਨਜੀਤ ਸਿੰਘ ਨਾਲ ਇੱਕ ਯਾਦਗਾਰੀ ਰੂਬਰੂ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਗੀਤ ਪ੍ਰੇਮੀਆਂ ਨੇ ਉਨ੍ਹਾਂ ਦੇ ਜੀਵਨ ਸਫ਼ਰ ਨੂੰ ਨੇੜਿਓਂ ਜਾਣਿਆ ਅਤੇ ਉਨ੍ਹਾਂ ਦੀਆਂ ਸੁਰਮਈ ਪੇਸ਼ਕਾਰੀਆਂ ਦਾ ਵੀ ਭਰਪੂਰ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਗ਼ਜ਼ਲ ਮੰਚ ਦੇ ਸੰਚਾਲਕ ਰਾਜਵੰਤ…
-
book release, Dhup Chan Da Anupat, gazal manch surrey, Hardam Maan, Preet Manpreet, Surrey News, The Hind Canadian Timesਗ਼ਜ਼ਲ ਮੰਚ ਸਰੀ ਵੱਲੋਂ ਪ੍ਰੀਤ ਮਨਪ੍ਰੀਤ ਦਾ ਗ਼ਜ਼ਲ ਸੰਗ੍ਰਹਿ ‘ਧੁੱਪ ਛਾਂ ਦਾ ਅਨੁਪਾਤ’ ਲੋਕ ਅਰਪਣ
ਸਰੀ, 18 ਜੂਨ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਨੌਜਵਾਨ ਸ਼ਾਇਰ ਪ੍ਰੀਤ ਮਨਪ੍ਰੀਤ ਦੇ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਧੁੱਪ ਛਾਂ ਦਾ ਅਨੁਪਾਤ’ ਦੇ ਲੋਕ ਅਰਪਣ ਲਈ ਬੀਤੇ ਦਿਨੀਂ ਗਿਲਫੋਰਡ ਲਾਇਬ੍ਰੇਰੀ, ਸਰੀ ਵਿਖੇ ਇਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਵਿਚ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਸ਼ਖ਼ਸੀਅਤਾਂ, ਕਵੀਆਂ, ਲੇਖਕਾਂ ਅਤੇ ਸਾਹਿਤ-ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ…
-
Baldev Sehra, Books release, gazal manch surrey, Hardam Maan, Jasbir Chahal, The Hind Canadian Timesਗ਼ਜ਼ਲ ਮੰਚ ਸਰੀ ਵੱਲੋਂ ਬਲਦੇਵ ਸੀਹਰਾ ਅਤੇ ਜਸਬੀਰ ਚਾਹਲ ਦੀਆਂ ਪੁਸਤਕਾਂ ਲੋਕ ਅਰਪਿਤ
ਵਿਸ਼ੇਸ਼ ਸਾਹਿਤਕ ਸਮਾਗਮ ਵਿੱਚ ਪ੍ਰਸਿੱਧ ਸ਼ਾਇਰ ਬਲਦੇਵ ਸੀਹਰਾ ਦਾ ਗ਼ਜ਼ਲ ਸੰਗ੍ਰਹਿ ‘ਗੁਜਾਰਿਸ਼’ ਅਤੇ ਜਸਬੀਰ ਚਾਹਲ (ਕੈਲਗਰੀ) ਦਾ ਗ਼ਜ਼ਲ ਸੰਗ੍ਰਹਿ ‘ਤਨਹਾਈਓਂ ਕੇ ਘੇਰੇ’ ਲੋਕ ਅਰਪਿਤ ਕੀਤੇ ਗਏ। ਸਰੀ, 21 ਮਾਰਚ (ਹਰਦਮ ਮਾਨ) – ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਦਿਨੀਂ ਗਿਲਫੋਰਡ ਲਾਇਬਰੇਰੀ ਸਰੀ ਵਿਖੇ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸ਼ਾਇਰ ਬਲਦੇਵ ਸੀਹਰਾ ਦਾ…
-

ਗ਼ਜ਼ਲ ਮੰਚ ਸਰੀ ਵੱਲੋਂ ‘ਅੰਤਰਰਾਸ਼ਟਰੀ ਮਾਂ ਬੋਲੀ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ
ਗ਼ਜ਼ਲ ਮੰਚ ਸਰੀ ਵੱਲੋਂ ‘ਅੰਤਰਰਾਸ਼ਟਰੀ ਮਾਂ ਬੋਲੀ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ ਸਰੀ, 23 ਫਰਵਰੀ (ਹਰਦਮ ਮਾਨ)- ‘ਗ਼ਜ਼ਲ ਮੰਚ ਸਰੀ’ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ‘ਤੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ, ਜਿਸ ਵਿੱਚ ਮਾਂ ਬੋਲੀ ਦੀ ਅਹਿਮੀਅਤ, ਇਤਿਹਾਸਕ ਪ੍ਰਸੰਗ ਅਤੇ ਅਜੋਕੇ ਦੌਰ ਦੀਆਂ ਚੁਣੌਤੀਆਂ ‘ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਸਾਹਿਤਕਾਰਾਂ…
-
gazal manch surrey, Gurcharan Singh Gill Shayar, Hardam Maan, Mansoor, Surrey, The Hind Canadian Timesਪੰਜਾਬੀ ਤੇ ਉਰਦੂ ਦੇ ਨਾਮਵਰ ਸ਼ਾਇਰ ਸਵ. ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ
ਸਰੀ, 29 ਮਈ (ਹਰਦਮ ਮਾਨ)-ਬੀਤੇ ਐਤਵਾਰ ਪੰਜਾਬੀ ਅਤੇ ਉਰਦੂ ਦੇ ਨਾਮਵਰ ਸ਼ਾਇਰ ਮਰਹੂਮ ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ ਗਿਆ। ਉਹ ਡੇਢ ਕੁ ਸਾਲ ਪਹਿਲਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਇਸ ਸੰਬੰਧ ਵਿਚ ਗਿੱਲ ਮਨਸੂਰ ਦੇ ਪਰਿਵਾਰ ਵੱਲੋਂ ਗ਼ਜ਼ਲ ਮੰਚ ਸਰੀ ਦੇ ਸਹਿਯੋਗ ਨਾਲ ਸਟਰਾਅਬੇਰੀ ਹਿੱਲ ਲਾਇਬਰੇਰੀ ਸਰੀ ਵਿਖੇ ਕਰਵਾਏ…
-

ਗ਼ਜ਼ਲ ਮੰਚ ਸਰੀ ਦੀ ਸੁਰਮਈ ਸ਼ਾਮ ਨੂੰ ਸੈਂਕੜੇ ਸੰਗੀਤ ਪ੍ਰੇਮੀਆਂ ਨੇ ਰੂਹ ਨਾਲ਼ ਮਾਣਿਆ
ਸਰੀ, 15 ਮਈ (ਹਰਦਮ ਮਾਨ)-ਸਾਹਿਤ ਅਤੇ ਕਲਾ ਦੇ ਖੇਤਰ ਵਿਚ ਸਰਗਰਮ ਸਰੀ ਦੀ ਸੰਸਥਾ ‘ਗ਼ਜ਼ਲ ਮੰਚ ਸਰੀ’ ਵੱਲੋਂ ਬੀਤੇ ਐਤਵਾਰ ਰਿਫਲੈਕਸ਼ਨ ਬੈਂਕੁਇਟ ਅਤੇ ਕਾਨਫਰੰਸ ਸੈਂਟਰ ਸਰੀ ਵਿਚ ਸੁਰੀਲੀ ਸੰਗੀਤਕ ਸ਼ਾਮ ਮਨਾਈ ਗਈ ਜਿਸ ਵਿਚ ਗ਼ਜ਼ਲ ਗਾਇਕ ਸੁਖਦੇਵ ਸਾਹਿਲ, ਪਰਖਜੀਤ ਸਿੰਘ, ਭਗਤਜੀਤ ਸਿੰਘ, ਡਾ. ਰਣਦੀਪ ਮਲਹੋਤਰਾ ਅਤੇ ਸੋਨਲ ਜੱਬਲ ਨੇ ਆਪਣੇ ਸੁਰੀਲੇ ਸੁਰਾਂ ਨਾਲ ਸੰਗੀਤ ਪ੍ਰੇਮੀਆਂ…
-

ਗ਼ਜ਼ਲ ਮੰਚ ਸਰੀ ਵੱਲੋਂ ਗ਼ਜ਼ਲ ਗਾਇਕੀ ਦੀ ਸੁਰਮਈ ਸ਼ਾਮ 11 ਮਈ 2025 ਨੂੰ
ਸਰੀ, 5 ਮਈ (ਹਰਦਮ ਮਾਨ) – ਗ਼ਜ਼ਲ ਮੰਚ ਸਰੀ ਵੱਲੋਂ 11 ਮਈ 2025 (ਐਤਵਾਰ) ਨੂੰ ਰਿਫਲੈਕਸ਼ਨ ਬੈਂਕੁਇਟ ਹਾਲ ਸਰੀ (6638 152 ਏ ਸਟਰੀਟ) ਵਿਖੇ ਗ਼ਜ਼ਲ ਗਾਇਕੀ ਦੀ ਸੁਰਮਈ ਸ਼ਾਮ ਮਨਾਈ ਜਾ ਰਹੀ ਹੈ। ਗ਼ਜ਼ਲ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਹੈ ਕਿ ਬੀ.ਸੀ. ਦੇ ਉੱਘੇ ਬਿਜ਼ਨਸਮੈਨ ਅਤੇ ਸਾਹਿਤ, ਕਲਾ ਤੇ ਸਭਿਆਚਾਰ ਨੂੰ ਉਤਸ਼ਾਹਿਤ…
-

ਗ਼ਜ਼ਲ ਮੰਚ ਸਰੀ ਵੱਲੋਂ ਉਸਤਾਦ ਸ਼ਾਇਰ ਕ੍ਰਿਸ਼ਨ ਭਨੋਟ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸਰੀ, 7 ਅਪ੍ਰੈਲ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਦੇ ਉਸਤਾਦ ਗ਼ਜ਼ਲਗੋ ਅਤੇ ਮੰਚ ਦੇ ਬਾਨੀ ਮੈਂਬਰ ਕ੍ਰਿਸ਼ਨ ਭਨੋਟ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਟਰਾਅਬੇਰੀ ਹਿੱਲ ਲਾਇਬਰੇਰੀ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਰੀ ਅਤੇ ਆਸ ਪਾਸ ਦੇ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਲੇਖਕਾਂ, ਕਲਾਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਜਨਾਬ ਕ੍ਰਿਸ਼ਨ ਭਨੋਟ ਨੂੰ…
-

ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਅਜੋਕੀ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ ਸਮਾਗਮ
ਨੌਜਵਾਨ ਸ਼ਾਇਰ ਸੁਖਦੀਪ ਔਜਲਾ ਪਹਿਲੇ ਸਤਨਾਮ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਬੀਤੇ ਦਿਨੀਂ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ (ਅਮਰੀਕਾ) ਅਤੇ ਗ਼ਜ਼ਲ ਮੰਚ ਸਰੀ (ਕੈਨੇਡਾ) ਵੱਲੋਂ ਇਕ ਸ਼ੈਸ਼ਨ ਦੌਰਾਨ ਅਜੋਕੀ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਮੋਹਾਲੀ, 10 ਮਾਰਚ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਐਸ.ਏ.ਐਸ. ਨਗਰ (ਮਹਾਲੀ) ਵਿਖੇ ਕਰਵਾਈ ਤਿੰਨ ਰੋਜ਼ਾ ਆਲਮੀ ਕਾਨਫਰੰਸ ਵਿੱਚ…
You May Have Missed














