Category: gazal manch surrey
-

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮਹਿਫ਼ਿਲ ‘ਚ ਪ੍ਰੋ. ਬਾਵਾ ਸਿੰਘ ਅਤੇ ਡਾ. ਪ੍ਰਿਥੀਪਾਲ ਸੋਹੀ ਹੋਏ ਰੂਬਰੂ
ਸਰੀ, 30 ਅਕਤੂਬਰ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਐਤਵਾਰ ਭਾਰਤ ਤੋਂ ਆਏ ਨਾਮਵਰ ਵਿਦਵਾਨ ਪ੍ਰੋ. ਬਾਵਾ ਸਿੰਘ ਅਤੇ ਸਰੀ ਦੇ ਨਾਮਵਰ ਹਸਤਾਖ਼ਰ ਡਾ. ਪ੍ਰਿਥੀਪਾਲ ਸੋਹੀ ਨਾਲ਼ ਵਿਸ਼ੇਸ਼ ਮਹਿਫ਼ਿਲ ਰਚਾਈ ਗਈ ਜਿਸ ਵਿਚ ਦੋਹਾਂ ਵਿਦਵਾਨਾਂ ਨੇ ਕੈਨੇਡੀਅਨ ਪੰਜਾਬੀ ਭਾਈਚਾਰੇ, ਰਾਜਨੀਤੀ, ਦੁਨਿਆਵੀ ਸਿਸਟਮ ਅਤੇ ਸਾਹਿਤ ਬਾਰੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੋਹਾਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ ਅਤੇ ਗ਼ਜ਼ਲ…
You May Have Missed














