Category: Governor Punjab
-

ਪੰਜਾਬ ਦੇ ਰਾਜਪਾਲ ਵਲੋਂ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ, ਲੋਕਾਂ ਨੂੰ ਸੇਵਾ ’ਚ ਵੱਧ ਚੜ੍ਹਕੇ ਹਿੱਸਾ ਲੈਣ ਦੀ ਕੀਤੀ ਅਪੀਲ
ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਕ ਮੰਤਰੀ ਅਤੇ ਹੋਰ ਸਖਸ਼ੀਅਤਾਂ ਮੰਦਿਰ ‘ਚ ਹੋਈਆਂ ਨਤਮਸਤਕ ਜਲੰਧਰ, 07 ਨਵੰਬਰ : (The Hind Canadian Times) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਅੱਜ ਇਤਿਹਾਸਿਕ ਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ਜਲੰਧਰ ਵਿਖੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ ਕਰਦਿਆਂ ਸਾਰੇ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਇਸ…
You May Have Missed














