Category: Gurmit Plahi
-
and the Way Forward, Claims, CoverStory, CurrentAffairs, DigitalMagazine, Drug Crisis, Exclusive, FeatureStory, Gurmit Plahi, InPrint, Journalism, MustRead, PUNJAB, Reality, The Hind Canadian Timesਪੰਜਾਬ ’ਚ ਨਸ਼ਿਆਂ ਦਾ ਸੰਕਟ: ਦਾਅਵੇ, ਹਕੀਕਤ ਅਤੇ ਭਵਿੱਖ ਦੀ ਰਾਹ
ਗੁਰਮੀਤ ਸਿੰਘ ਪਲਾਹੀ ਸੂਬੇ ਪੰਜਾਬ ਦੇ ਨਸ਼ਿਆਂ ਦੀਆਂ ਜੜ੍ਹਾਂ ਗੁਜਰਾਤ ਦੀਆਂ ਬੰਦਰਗਾਹਾਂ, ਅਫਗਾਨਿਸਤਾਨ ਦੀ ਅਫੀਮ ਦੇ ਖੇਤਾਂ ਅਤੇ ਦੁਨੀਆ ਭਰ ਦੇ ਬਦਲਦੇ ਬਾਜ਼ਾਰ ਤੱਕ ਡੂੰਘੀਆਂ ਫੈਲੀਆਂ ਹੋਈਆਂ ਹਨ। ਨਸ਼ੇ ਸਬੰਧੀ ਪੰਜਾਬ ’ਚ ਪਿਛਲੇ ਸਮੇਂ ਦੌਰਾਨ ਇੰਨੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ, ਪਰ ਸਵਾਲ ਇਹ ਬਣਿਆ ਹੋਇਆ ਹੈ ਕਿ ਆਖਿਰ ਹਾਲਤ ਕਿਉਂ ਨਹੀਂ ਸੁਧਰ ਰਹੇ? ਇਸ ਦਾ ਕਾਰਨ…
-
Gurmit Plahi, lakhwinder singh johal, Punjab Chetna Manch, Satnam Singh Manak, The Hind Canadian Timesਕੇਂਦਰ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬੀਆਂ ਦੀ ਨਾਕਾਬੰਦੀ ਕਰਨ ਦੀ ਸਖ਼ਤ ਆਲੋਚਨਾ
ਕੇਂਦਰ ਸਰਕਾਰ, ਹਰਿਆਣਾ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬੀਆਂ ਦੀ ਕੀਤੀ ਗਈ ਨਾਕਾਬੰਦੀ ਦੀ ਸਖ਼ਤ ਆਲੋਚਨਾ ਫਗਵਾੜਾ, 18 ਅਗਸਤ ( The Hind Canadian Times) : – ਪੰਜਾਬ ਚੇਤਨਾ ਮੰਚ ਜਲੰਧਰ, ਫੋਕਲੋਰ ਰੀਸਰਚ ਅਕਾਦਮੀ ਅੰਮ੍ਰਿਤਸਰ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪ੍ਰਗਤੀਸ਼ੀਲ ਲੇਖਕ ਸਭਾ ਪੰਜਾਬ ਦੇ ਆਗੂਆਂ ਨੇ ਇਕ ਸਾਂਝੇ ਬਿਆਨ ਵਿਚ ਕੇਂਦਰ ਸਰਕਾਰ, ਹਰਿਆਣਾ ਸਰਕਾਰ ਤੇ…
-

ਮੋਦੀ ਸਰਕਾਰ ਦੇ ਬਾਰਾਂ ਵਰ੍ਹੇ, ਲੋਕਾਂ ਦੇ ਸੁਪਨਿਆਂ ਦਾ ਘਾਣ
Gurmit Plahi ਸਾਲ 2014 ਵਿੱਚ ਜਦੋਂ ਨਰਿੰਦਰ ਮੋਦੀ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ, ਤਾਂ ਉਨ੍ਹਾਂ ਨੇ ‘ਅੱਛੇ ਦਿਨ’ ਅਤੇ ਵੱਡੇ ਬਦਲਾਅ ਦਾ ਵਾਅਦਾ ਕੀਤਾ ਸੀ। ਅੱਜ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਅੰਕੜੇ ਪੇਸ਼ ਕੀਤੇ ਜਾਂਦੇ ਹਨ-ਜਿਵੇਂ ਦੇਸ਼ ਵਿੱਚ ਹਵਾਈ ਅੱਡਿਆਂ ਦੀ ਗਿਣਤੀ 74 ਤੋਂ ਵਧ ਕੇ 160 ਹੋ ਗਈ ਹੈ, ਐਕਸਪ੍ਰੈਸਵੇਅ 1000 ਕਿਲੋਮੀਟਰ…
-

ਕੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਵਜੋਂ ਮੁੜ ਉਭਰੇਗਾ ?
– ਗੁਰਮੀਤ ਸਿੰਘ ਪਲਾਹੀ ਦੇਸ਼ ਵਿੱਚ ਐਮਰਜੈਂਸੀ ਦੀ 51ਵੀਂ ਵਰ੍ਹੇ ਗੰਢ ਦੇ ਮੌਕੇ ’ਤੇ ਸਭ ਤੋਂ ਵੱਡੀ ਭੂਮਿਕਾ ਨਿਭਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਾਸੀਆਂ ਨਾਲ ਐਮਰਜੈਂਸੀ ਸਮੇਂ ਦੌਰਾਨ ਹੋਈਆਂ ਜ਼ਿਆਦਤੀਆਂ ਨੂੰ ਸਾਂਝਾ ਨਹੀਂ ਕੀਤਾ। ਯਾਦ ਰਹੇ ਪੰਜਾਬੀਆਂ ਨੇ ਐਮਰਜੈਂਸੀ ਦੇ ਦੌਰ ’ਚ ਸਭ ਤੋਂ ਵੱਧ ਕਸ਼ਟ ਭੋਗਿਆ ਸੀ। ਦੇਸ਼ ਭਰ ’ਚ ਵਿਰੋਧੀ ਧਿਰਾਂ…
-

ਸਿਆਸਤ ਵਿੱਚ ਜਵਾਬਦੇਹੀ, ਨੈਤਿਕਤਾ ਅਤੇ ਆਦਰਸ਼ਾਂ ਦਾ ਘਾਣ
-ਗੁਰਮੀਤ ਸਿੰਘ ਪਲਾਹੀ ਅਸਲ ਵਿੱਚ ਨੈਤਿਕਤਾ ਅਤੇ ਆਦਰਸ਼ ਇਹੋ ਜਿਹੇ ਸ਼ਬਦ ਹਨ, ਜਿਨ੍ਹਾਂ ਨੂੰ ਨਿਭਾਉਣ ਲਈ ਜਵਾਬਦੇਹੀ ਦਾ ਡਰ ਹੋਣਾ ਬੇਹੱਦ ਜ਼ਰੂਰੀ ਹੈ, ਪਰ ਭਾਰਤੀ ਸਿਆਸਤਦਾਨਾਂ ਨੇ ਇਸ ਨੂੰ ਬਿਲਕੁਲ ਭੁਲਾ ਦਿੱਤਾ ਹੈ। ਕੀ ਅੱਜ ਜਵਾਬਦੇਹੀ, ਨੈਤਿਕਤਾ ਅਤੇ ਆਦਰਸ਼ਾਂ ਦੀ ਗੱਲ ਕਰਨ ਦਾ ਸਮਾਂ ਨਹੀਂ ਆ ਗਿਆ? ਇਨ੍ਹਾਂ ਤਿੰਨਾਂ ਕਦਰਾਂ-ਕੀਮਤਾਂ ਦਾ ਭੰਡਾਰ ਤਾਂ ਸੱਤਾ ਪੱਖ…
-

ਗੱਲੀਂ ਬਾਤੀਂ ਮੈਂ ਵੱਡੀ, ਕਰਤੂਤੀਂ ਵੱਡੀ ਜੇਠਾਣੀ
Gurmit Singh Plahi ਕਾਗਜ਼ਾਂ ਵਿੱਚ ਕਾਨੂੰਨਾਂ ਦੀ ਝੜੀ ਲੱਗੀ ਹੋਈ ਹੈ। ਕਿਧਰੇ ਨਾਰੀ ਦੇ ਹੱਕ ਵਿੱਚ ਹੁੰਕਾਰ ਭਰੀ ਜਾ ਰਹੀ ਹੈ, ਕਿਧਰੇ “ਪਰਸੀਮਨ” ਕਾਨੂੰਨ ਲਿਆਉਣ ਲਈ ਕੇਂਦਰੀ ਹਾਕਮ ਪੱਬਾਂ ਭਾਰ ਹਨ। ਪਰ ਜ਼ਮੀਨੀ ਪੱਧਰ ’ਤੇ ਚਹੁੰ ਕੁੰਟੀ ਅਸੰਤੋਸ਼ ਦੀ ਜੁਆਲਾ ਭੜਕ ਰਹੀ ਹੈ। ਕਾਗਜ਼ਾਂ ’ਤੇ ਬਣਦੇ ਇਹ ਵੱਡੇ-ਵੱਡੇ ਦਾਅਵੇ ਅਤੇ ਐਲਾਨ ਹਕੀਕਤ ਦੀ ਕਸੌਟੀ ’ਤੇ…
-

ਗੱਦੀ ਹਥਿਆਉਣ ਲਈ ਕਾਨੂੰਨਾਂ ਨੂੰ ਹਥਿਆਰ ਵਜੋਂ ਵਰਤਣਾ ਖ਼ਤਰਨਾਕ
-ਗੁਰਮੀਤ ਸਿੰਘ ਪਲਾਹੀ ਭਾਰਤੀ ਸੰਵਿਧਾਨ ਵਿੱਚ 130 ਵੀਂ ਸੋਧ ਕਰਨ ਲਈ ਭਾਰਤ ਸਰਕਾਰ ਵਲੋਂ ਪਾਰਲੀਮੈਂਟ ਵਿੱਚ ਬਿੱਲ ਪੇਸ਼ ਕੀਤਾ ਗਿਆ, ਜਿਸਨੂੰ ਹਾਲ ਦੀ ਘੜੀ ਵਿਚਾਰ ਕਰਨ ਲਈ ਸੰਯੁਕਤ ਪਾਰਲੀਮਾਨੀ ਕਮੇਟੀ ਹਵਾਲੇ ਕੀਤਾ ਗਿਆ। ਇਹ ਸੋਧ ਬਹੁਤ ਅਹਿਮ ਹੈ, ਕਿਉਂਕਿ ਇਸ ਸੋਧ ਅਧੀਨ ਕਿਸੇ ਇਹੋ ਜਿਹੇ ਮੰਤਰੀ (ਪ੍ਰਧਾਨ ਮੰਤਰੀ, ਮੁੱਖ ਮੰਤਰੀ ਸਮੇਤ) ਨੂੰ ਹਟਾਇਆ ਜਾ ਸਕਦਾ…
-

ਅਜੋਕੇ ਖੇਤੀ ਸੰਕਟ ਸਮੇਂ ਇੱਕ ਮੁਲਾਕਾਤ ਇੱਕ ਖੇਤੀ ਮਾਹਰ ਨਾਲ
“ਭਗਵਾਨ” ਦੀ ਰੱਖਿਆ ਲਈ ਖੇਤੀ ਸਤਿਸੰਗ ਸਮੇਂ ਦੀ ਲੋੜ – ਅਵਤਾਰ ਸਿੰਘ ਖੇਤੀ ਮਾਹਰ ਅਜੋਕੇ ਯੁਗ ‘ਚ ਮਨੁੱਖੀ ਜੀਵਨ ਦੇ ਅਰਥ ਹੀ ਬਦਲਦੇ ਜਾ ਰਹੇ ਹਨ। ਸਧਾਰਨ ਮਨੁੱਖੀ ਜੀਵਨ ਜਟਿਲਤਾ ਭਰਪੂਰ ਹੁੰਦਾ ਜਾ ਰਿਹਾ ਹੈ। ਬਣਾਉਟੀ ਵਸਤਾਂ, ਤੇਜ਼ੀ ਨਾਲ ਵੱਧਦੀ ਤਕਨਾਲੋਜੀ, ਆਰਟੀਫਿਸ਼ੀਅਲ ਇੰਟੈਲੀਜੈਂਸ ਨੇ ਮਨੁੱਖੀ ਸੋਚ ਨੂੰ ਚਾਰੇ ਪਾਸਿਓਂ ਘੇਰਾ…
-

ਪਾਣੀਆਂ ਲਈ ਜੰਗ
ਭਾਰਤ-ਪਾਕਿਸਤਾਨ ਦੀ ’25 ਦੀ ਜੰਗ ਅਤੇ ਆਪਸੀ ਵਿਗੜੇ ਰਿਸ਼ਤਿਆਂ ਦੇ ਫਲਸਰੂਪ ਭਾਰਤ ਨੇ ਸਿੰਧੂ ਸਮਝੌਤਾ ਰੱਦ ਕਰ ਦਿੱਤਾ। ਸਿੰਧੂ ਨਦੀ ਦਾ ਪਾਕਿਸਤਾਨ ਵੱਲ ਜਾਂਦਾ ਪਾਣੀ ਰੋਕ ਦਿੱਤਾ ਹੈ? ਪਾਣੀਆਂ ਦੇ ਪੰਜਾਬ, ਹਰਿਆਣਾ ਦਰਮਿਆਨ ਹੋਏ ਸਮਝੌਤਿਆਂ ਦੀ ਉਲੰਘਣਾ ਦੇ ਚਲਦਿਆਂ ਪੰਜਾਬ ਨੇ ਹਰਿਆਣਾ ਨੂੰ ਭਾਖੜਾ- ਨੰਗਲ ਡੈਮ ਤੋਂ ਹਰਿਆਣਾ ਲਈ ਮਨਜ਼ੂਰ ਕੀਤੇ ਕੋਟੇ ਤੋਂ ਵੱਧ ਪਾਣੀ …
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












