ਸਰੀ ਵਿਖੇ ਦਸਮੇਸ਼ ਪਿਤਾ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਸਰੀ, 27 ਫਰਵਰੀ (ਹਰਦਮ ਮਾਨ): ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਕਵੀ ਦਰਬਾਰ ‘ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ’ ਵਿਖੇ ਕਰਵਾਇਆ ਗਿਆ। ਇਹ ਕਵੀ ਦਰਬਾਰ ਗੁਰਮਤਿ ਮਰਯਾਦਾ, ਅਥਾਹ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸੰਪੂਰਨ ਹੋਇਆ, ਜਿਸ ਵਿੱਚ…
Continue Reading