ਸਰੀ, 20 ਜੂਨ (ਹਰਦਮ ਮਾਨ)-ਸਤਿਕਾਰ ਕਮੇਟੀ ਬੀ.ਸੀ. ਕੈਨੇਡਾ ਦੀ ਸਾਲਾਨਾ ਚੋਣ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕਲਗੀਧਰ ਦਰਬਾਰ ਐਬਸਫੋਰਡ ਵਿਖੇ ਹੋਈ। ਕਮੇਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਇਹ ਚੋਣ ‘ਪੰਚ ਪਰਵਾਨ ਪੰਚ ਪ੍ਰਧਾਨ’ ਦੀ ਪੁਰਾਣੀ ਮਰਿਆਦਾ ਅਨੁਸਾਰ ਗੁਰੂ ਗਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਈ। ਉਹਨਾਂ ਦੱਸਿਆ ਕਿ ਸਤਿਕਾਰ ਕਮੇਟੀ ਬੀਸੀ ਕੈਨੇਡਾ…
Continue Reading