Category: Hardam Maan
-

ਵੈਨਕੂਵਰ ਵਿਚਾਰ ਮੰਚ ਦੀ ਮੀਟਿੰਗ ‘ਚ ਪੰਜਾਬੀ ਸਾਹਿਤ ਦੇ ਪਸਾਰ ਅਤੇ ਲੇਖਕਾਂ ਦੀ ਪੜ੍ਹਨ-ਰੁਚੀ ਬਾਰੇ ਵਿਚਾਰ ਚਰਚਾ
ਸਰੀ, 18 ਅਕਤੂਬਰ (ਹਰਦਮ ਮਾਨ) – ਵੈਨਕੂਵਰ ਵਿਚਾਰ ਮੰਚ ਦੀ ਇੱਕ ਸਾਹਿਤਕ ਮੀਟਿੰਗ ਗੁਲਾਟੀ ਪਬਲਿਸ਼ਰਜ਼ ਲਿਮਟਿਡ, ਸਰੀ ਦੇ ਵਿਹੜੇ ਵਿਚ ਹੋਈ, ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਅਤੇ ਸਤੀਸ਼ ਗੁਲਾਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਆਟਲ, ਬਰੈਂਪਟਨ ਅਤੇ ਕੈਲੀਫੋਰਨੀਆ ਵਿੱਚ ਹੋਈਆਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਦੇ ਯੋਗਦਾਨ, ਪੰਜਾਬੀ ਸਾਹਿਤ ਦੇ ਵਿਕਾਸ ਅਤੇ ਲੇਖਕਾਂ ਵਿੱਚ…
-
Arpan Likhari Sabha, Dolly Guleria, Harbans Singh, Hardam Maan, Jarnail Taggar, The Hind Canadian Timesਅਰਪਨ ਲਿਖਾਰੀ ਸਭਾ ਦੀ ਮੀਟਿੰਗ ਵਿੱਚ ਸਾਹਿਤਕ ਰੰਗਾਂ ਦੇ ਨਾਲ ਇਨਕਲਾਬੀ ਸੁਰਾਂ ਦੀ ਗੂੰਜ
ਕੈਲਗਰੀ, 13 ਅਕਤੂਬਰ (ਹਰਦਮ ਮਾਨ) – ਅਰਪਨ ਲਿਖਾਰੀ ਸਭਾ ਦੀ ਸਾਹਿਤਕ ਮੀਟਿੰਗ ਬੀਤੇ ਦਿਨੀਂ ਕੋਸੋ ਹਾਲ ਵਿਖੇ ਜਰਨੈਲ ਤੱਗੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਦੇ ਨਾਲ ਕਵਿਤਾ, ਵਿਅੰਗ, ਪੰਜਾਬੀ ਵਿਰਾਸਤ ਅਤੇ ਲੋਕ-ਪੱਖੀ ਵਿਚਾਰਧਾਰਾ ਬਾਰੇ ਭਰਪੂਰ ਚਰਚਾ ਹੋਈ। ਸਭਾ ਵੱਲੋਂ ਅਦਾਕਾਰ ਨਾਨਾ ਪਾਟੇਕਰ, ‘ਸਰੋਕਾਰਾਂ ਦੀ ਆਵਾਜ਼’ ਦੇ ਸੰਪਾਦਕ ਹਰਬੰਸ…
-
Gian Singh Sandhu, GNI, Guru Nanak Institute of Global Studies, Hardam Maan, The Hind Canadian Timesਗੁਰਦੁਆਰਿਆਂ ਦੀ ਸਿੱਖਿਆ ਤੇ ਖੋਜ ਦੇ ਖੇਤਰ ਵਿੱਚ ਸ਼ਮੂਲੀਅਤ ਵਧਾਉਣ ਦੀ ਲੋੜ: ਗਿਆਨ ਸਿੰਘ ਸੰਧੂ
ਸਰੀ, 13 ਅਕਤੂਬਰ (ਹਰਦਮ ਮਾਨ) — ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼ (GNI) ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਗਿਆਨ ਸਿੰਘ ਸੰਧੂ ਨੇ ਉੱਤਰੀ ਅਮਰੀਕਾ ਦੇ ਗੁਰਦੁਆਰਿਆਂ ਅਤੇ ਸਿੱਖ ਸੇਵਾ ਸੰਸਥਾਵਾਂ ਨੂੰ ਸਿੱਖਿਆ, ਖੋਜ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਆਪਸੀ ਸਹਿਯੋਗ ਵਧਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਵਿੱਖੀ ਚੁਣੌਤੀਆਂ…
-

ਸਰੀ ਦੀਆਂ ਚੋਣਾਂ ’ਤੇ ਹਰਦਮ ਮਾਨ ਦਾ ਚੁਣਾਵੀ ਵਿਅੰਗ—“ਜਿੱਤਾਂਗੇ ਬਈ ਜਿੱਤਾਂਗੇ”
Surrey, Oct 08,2026 (The Hind Canadian Times) : ਸਰੀ ਵਿੱਚ ਚੱਲ ਰਹੇ ਚੁਣਾਵੀ ਮਾਹੌਲ ਦੌਰਾਨ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਪ੍ਰਸਿੱਧ ਸ਼ਾਇਰ ਅਤੇ ਲੇਖਕ ਹਰਦਮ ਮਾਨ ਦੀ ਲਿਖੀ ਵਿਅੰਗਮਈ ਕਵਿਤਾ ਇਹਨੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਚੋਣਾਂ ਨਾਲ ਜੁੜੇ ਮਾਹੌਲ, ਦਾਅਵਿਆਂ ਅਤੇ ਸਿਆਸੀ ਰੰਗਾਂ ਨੂੰ ਆਪਣੀ ਵਿਲੱਖਣ ਸਾਹਿਤਕ ਸ਼ੈਲੀ ਵਿੱਚ ਪੇਸ਼ ਕਰਦੀ ਇਹ ਰਚਨਾ…
-
Conservative slate’s rally, Election, Hardam Maan, Issues of Surrey’s development, Municipal Election, Rally, safety, Surrey, taxes, The Hind Canadian Timesਕੰਸਰਵੇਟਿਵ ਸਲੇਟ ਦੀ ਰੈਲੀ ਵਿੱਚ ਸਰੀ ਦੇ ਵਿਕਾਸ, ਸੁਰੱਖਿਆ ਤੇ ਟੈਕਸਾਂ ਦੇ ਮੁੱਦੇ ਭਾਰੂ
ਹੋਨਵੀਰ ਸਿੰਘ ਰੰਧਾਵਾ ਪੁਰਾਣੀ ਸਿਆਸੀ ਪਕੜ ਤੋਂ ਮੁਕਤ ਹੋ ਕੇ ਨਵੀਂ ਟੀਮ ਨੂੰ ਮੌਕਾ ਦੇਣ ਦੀ ਅਪੀਲ ਸਰੀ, 5 ਅਕਤੂਬਰ (ਹਰਦਮ ਮਾਨ): ਸਰੀ ਦੀਆਂ ਮਿਊਂਸਿਪਲ ਚੋਣਾਂ ਦੀ ਤਾਰੀਖ ਨੇੜੇ ਆਉਂਦਿਆਂ ਸ਼ਹਿਰ ਦੀ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਵੱਖ-ਵੱਖ ਸਲੇਟਾਂ ਵੱਲੋਂ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੀਟਿੰਗਾਂ ਅਤੇ ਰੈਲੀਆਂ ਦਾ ਦੌਰ ਜਾਰੀ ਹੈ। ਇਸੇ…
-
26th World Punjabi Sahitak Conference, Hardam Maan, President Kulwinder, Sukhdev Sahil Singer, The Hind Canadian Timesਫਰੀਮੌਂਟ ਵਿੱਚ 26ਵੀਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸ: ਪੰਜਾਬੀ ਭਾਸ਼ਾ, ਸਾਹਿਤ ਅਤੇ ਨਵੀਂ ਪੀੜ੍ਹੀ ਦੇ ਭਵਿੱਖ ਬਾਰੇ ਹੋਇਆ ਗੰਭੀਰ ਸੰਵਾਦ
ਫਰੀਮੌਂਟ ਵਿੱਚ 26ਵੀਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸ ਫਰੀਮੌਂਟ 4 ਅਕਤੂਬਰ (ਹਰਦਮ ਮਾਨ)-ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਕੈਲੀਫੋਰਨੀਆ ਵੱਲੋਂ ਬੀਤੇ ਐਤਵਾਰ ਫਰੀਮੌਂਟ ਵਿਖੇ 26ਵੀਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸ ਬੜੇ ਉਤਸ਼ਾਹ ਅਤੇ ਮਾਂ-ਬੋਲੀ ਪ੍ਰਤੀ ਡੂੰਘੀ ਵਚਨਬੱਧਤਾ ਨਾਲ ਕਰਵਾਈ ਗਈ। ਕਾਨਫਰੰਸ ਵਿੱਚ ਭਾਰਤ, ਪਾਕਿਸਤਾਨ, ਕੈਨੇਡਾ, ਯੂ.ਕੇ. ਅਤੇ ਅਮਰੀਕਾ ਤੋਂ ਨਾਮਵਰ ਵਿਦਵਾਨਾਂ, ਲੇਖਕਾਂ, ਕਵੀਆਂ ਅਤੇ ਸਾਹਿਤ-ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਸਮੁੱਚੀ…
-
gazal manch surrey, Hardam Maan, Kulwinder Shayer, Rajwanr Raj, Shayerana Sham, Surrey Art Centre, The Hind Canadian Timesਗ਼ਜ਼ਲ ਮੰਚ ਸਰੀ ਦੀ ਸ਼ਾਇਰਾਨਾ ਸ਼ਾਮ ਵਿੱਚ ਸੈਂਕੜੇ ਸਰੋਤਿਆਂ ਨੇ ਲਾਈਆਂ ਗ਼ਜ਼ਲ ਦੇ ਸਾਗਰ ‘ਚ ਤਾਰੀਆਂ
ਗ਼ਜ਼ਲ ਦੇ ਪ੍ਰੇਮੀਆਂ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਸ਼ਾਇਰਾਂ ਦੀ ਕਾਵਿ-ਉਡਾਰੀ ਲਈ ਨਵਾਂ ਹੌਸਲਾ ਬਣੇਗਾ – ਜਸਵਿੰਦਰ ਸਰੀ, 20 ਸਤੰਬਰ (ਹਰਦਮ ਮਾਨ)- ਬੀਤੇ ਦਿਨ ਗ਼ਜ਼ਲ ਮੰਚ ਸਰੀ ਵੱਲੋਂ ਸਜਾਈ ਗਈ ਸ਼ਾਇਰਾਨਾ ਸ਼ਾਮ ਅਜਿਹੇ ਯਾਦਗਾਰੀ ਪਲ ਬਣ ਕੇ ਉੱਭਰੀ, ਜਿੱਥੇ ਕਾਵਿਕ ਸ਼ਬਦਾਂ ਨੇ ਦਿਲਾਂ ਦੀਆਂ ਤਾਰਾਂ ਛੇੜੀਆਂ ਅਤੇ ਸੈਂਕੜੇ ਸ਼ਾਇਰੀ ਪ੍ਰੇਮੀਆਂ ਨੇ ਪੰਜਾਬੀ ਸ਼ਾਇਰੀ ਨੂੰ ਸਿਰਫ਼…
-
Councilor candidate Ricky Bajwa, described tax, Hardam Maan, roads, security and facilities as the main issues, Surrey, The Hind Canadian Timesਕੌਂਸਲਰ ਉਮੀਦਵਾਰ ਰਿੱਕੀ ਬਾਜਵਾ ਨੇ ਟੈਕਸ, ਸੜਕਾਂ, ਸੁਰੱਖਿਆ ਅਤੇ ਸਹੂਲਤਾਂ ਨੂੰ ਸ਼ਹਿਰ ਦੇ ਮੁੱਖ ਮੁੱਦੇ ਦੱਸਿਆ
ਕੌਂਸਲਰ ਉਮੀਦਵਾਰ ਰਿੱਕੀ ਬਾਜਵਾ ਸਰੀ, (ਹਰਦਮ ਮਾਨ)- ਸਰੀ ਸਿਟੀ ਦੀਆਂ ਆ ਰਹੀਆਂ ਚੋਣਾਂ ਵਿੱਚ ਕੰਸਰਵੇਟਿਵ ਪਾਰਟੀ ਆਫ ਸਰੀ ਵੱਲੋਂ ਕੌਂਸਲਰ ਦੇ ਅਹੁਦੇ ਲਈ ਉਮੀਦਵਾਰ ਰਿੱਕੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਹਿਰ ਦੇ ਵਸਨੀਕਾਂ ਵੱਲੋਂ ਦਰਪੇਸ਼ ਮੁੱਖ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਪ੍ਰਾਪਰਟੀ ਟੈਕਸ, ਸੜਕਾਂ ਦੀ ਹਾਲਤ, ਟਰੈਫਿਕ, ਯੂਥ ਪ੍ਰੋਗਰਾਮਾਂ ਅਤੇ ਕਾਨੂੰਨ-ਵਿਵਸਥਾ ਨੂੰ ਅਹਿਮ ਮੁੱਦੇ ਦੱਸਿਆ।…
-
book release, CANADA, Fraser Valley, Gurvinder Singh Dhaliwal, Hardam Maan, Kewal Singh Nirdosh, Khalsa Diwan Society, Kundliye Nirdosh De, Life Time Achievement Award, The Hind Canadian Timesਗਿਆਨੀ ਕੇਵਲ ਸਿੰਘ ਨਿਰਦੋਸ਼ ਦੀ 38ਵੀਂ ਪੁਸਤਕ ‘ਕੁੰਡਲੀਏ ਨਿਰਦੋਸ਼ ਦੇ’ ਲੋਕ ਅਰਪਣ
ਫਰੇਜ਼ਰ ਵੈਲੀ ਦੀਆਂ ਸਾਹਿਤਕ ਸੰਸਥਾਵਾਂ ਵੱਲੋਂ ਜੀਵਨ ਭਰ ਦੀਆਂ ਸਾਹਿਤਕ ਤੇ ਪੰਥਕ ਸੇਵਾਵਾਂ ਲਈ ਸਨਮਾਨ ਐਬਸਫੋਰਡ (ਹਰਦਮ ਸਿੰਘ ਮਾਨ): ਪ੍ਰਸਿੱਧ ਸਿੱਖ ਵਿਦਵਾਨ, ਕਵੀ, ਇਤਿਹਾਸਕਾਰ ਅਤੇ ਖੋਜੀ ਸਾਹਿਤਕਾਰ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ 38ਵੀਂ ਪੁਸਤਕ ‘ਕੁੰਡਲੀਏ ਨਿਰਦੋਸ਼ ਦੇ’ ਦਾ ਲੋਕ ਅਰਪਣ ਸਮਾਗਮ ਐਬਸਫੋਰਡ ਦੀਆਂ ਸਮੂਹ ਪੰਜਾਬੀ ਸਾਹਿਤਕ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਵਿਰਾਸਤੀ ਗੁਰਦੁਆਰਾ ਸਾਹਿਬ ਖ਼ਾਲਸਾ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













