Category: Hardam Maan
-

‘ਵਿਰਸਾ ਫਾਊਂਡੇਸ਼ਨ’ ਐਬਸਫੋਰਡ ਵੱਲੋਂ ਵਿਰਾਸਤੀ ਮਿਲਣੀ ‘ਚ ਨਾਮਵਰ ਸ਼ਖਸੀਅਤਾਂ ਦਾ ਸਨਮਾਨ
ਦੋਹਾਂ ਪੰਜਾਬਾਂ ਦੇ ਲੇਖਕਾਂ ਦੀਆਂ ਪੰਜ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ ਐਬਸਫੋਰਡ, 28 ਜੁਲਾਈ (ਹਰਦਮ ਮਾਨ)- ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ‘ਵਿਰਸਾ ਫਾਊਂਡੇਸ਼ਨ’ ਐਬਸਫੋਰਡ ਵੱਲੋਂ ਸ਼ਾਨਦਾਰ ਉਪਰਾਲਾ ਕਰਦਿਆਂ, ਧਰਮਵੀਰ ਕੌਰ, ਦਵਿੰਦਰ ਬਚਰਾ, ਬਲਜਿੰਦਰ ਕੌਰ ਸੰਧੂ ਦੀ ਰਹਿਨੁਮਾਈ ਵਿਚ ਸਾਂਝੇ ਯਤਨਾਂ ਰਾਹੀਂ ਐਬਸਫੋਰਡ ਸਥਿਤ ਫਾਰਮ ਹਾਊਸ ‘ਤੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਪੰਜਾਬੀ ਸੱਭਿਆਚਾਰ ਦੇ ਸਾਜੋ-ਸਮਾਨ ਨਾਲ ਸਜਾਏ…
-

ਤਰਕਸ਼ੀਲ ਸੁਸਾਇਟੀ ਕੈਨੇਡਾ ਦੇ ਸਰੀ ਯੂਨਿਟ ਨੇ ਕਰਵਾਇਆ 20ਵਾਂ ਤਰਕਸ਼ੀਲ ਮੇਲਾ
ਡਾ: ਸੁਰਿੰਦਰ ਸ਼ਰਮਾ ਦੇ ਨਾਟਕ ‘ਦੋ ਰੋਟੀਆਂ’ ਨੇ ਦਰਸ਼ਕ-ਮਨਾਂ ਨੂੰ ਖੂਬ ਟੁੰਬਿਆ ਸਰੀ, 28 ਜੁਲਾਈ (ਹਰਦਮ ਮਾਨ)- ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਕੈਨੇਡਾ ਦੇ ਸਰੀ ਯੂਨਿਟ ਵੱਲੋਂ ਬੀਤੇ ਦਿਨ ਸਰੀ ਆਰਟ ਸੈਂਟਰ ਵਿਖੇ 20ਵਾਂ ਸਾਲਾਨਾ ਤਰਕਸ਼ੀਲ ਮੇਲਾ ਕਰਵਾਇਆ ਗਿਆ। ਮੇਲੇ ਵਿਚ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੇ ਡਾ: ਸੁਰਿੰਦਰ ਸ਼ਰਮਾ ਵੱਲੋਂ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਨਾਟਕ ‘ਦੋ…
-
Erin Beauty Studio, Hair Treatment, Hardam Maan, Made in India building, Makeup, Surrey, The Hind Canadian Timesਸਰੀ ਵਿਚ ‘ਏਰਿਨ ਬਿਊਟੀ ਸਟੂਡੀਓ’ ਦਾ ਉਦਘਾਟਨ
ਸਰੀ, 5 ਜੂਨ (ਹਰਦਮ ਮਾਨ)-ਬੀਤੇ ਦਿਨ ਸਰੀ ਵਿਖੇ ‘ਮੇਡ ਇਨ ਇੰਡੀਆ’ ਬਿਲਡਿੰਗ (8312-128 ਸਟਰੀਟ) ਵਿਚ ‘ਏਰਿਨ ਬਿਊਟੀ ਸਟੂਡੀਓ’ ਦਾ ਉਦਘਾਟਨ ਹੋਇਆ। ਉਦਘਾਟਨ ਮੌਕੇ ਸਟੂਡੀਓ ਦੀ ਮਾਲਕ ਸੁਚਿਤਾ ਕੰਡਾ, ਰਾਜੇਸ਼ ਕੁਮਾਰ ਕੰਡਾ, ਹਰਦੇਵ ਸਿੰਘ, ਸਨੈਨਾ ਕੰਡਾ, ਗੁਰਪ੍ਰੀਤ ਸਿੰਘ, ਬਬੀਤਾ ਕੰਡਾ, ਸਾਧਿਕਾ ਕੰਡਾ, ਅਭਿਸ਼ੇਕ ਕੰਡਾ, ਬਹੁਤ ਸਾਰੇ ਪਰਿਵਾਰਕ ਦੋਸਤ ਅਤੇ ਰਿਸ਼ਤੇਦਾਰ ਮੌਜੂਦ ਸਨ। ਸੁਚਿਤਾ ਕੰਡਾ ਨੇ ਦੱਸਿਆ…
-

ਸੁਰਜੀਤ ਸਖੀ ਦੀ ਕਿਤਾਬ ‘ਗੱਲ ਤਾਂ ਚਲਦੀ ਰਹੇ..’ ਉੱਪਰ ਸਾਹਿਤਕ ਗੋਸ਼ਟੀ ਜੂਨ 8 ਨੂੰ
ਹੇਵਰਡ, 5 ਜੂਨ (ਹਰਦਮ ਮਾਨ)- ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਵੱਲੋਂ 8 ਜੂਨ (ਐਤਵਾਰ) ਨੂੰ ਦੁਪਹਿਰ 12 ਵਜੇ ‘ਸੈਫਾਇਰ ਬੈਂਕੁਇਟ ਹਾਲ’ ਹੇਵਰਡ ਵਿਖੇ ਵਿਸ਼ੇਸ਼ ਸਾਹਿਤਕ ਬੈਠਕ ਕੀਤੀ ਜਾ ਰਹੀ ਹੈ ਜਿਸ ਵਿੱਚ ਉੱਘੀ ਪੰਜਾਬੀ ਸ਼ਾਇਰਾ ਸੁਰਜੀਤ ਸਖੀ ਦੀ ਪਹਿਲੀ ਵਾਰਤਕ ਕਿਤਾਬ ‘ਗੱਲ ਤਾਂ ਚਲਦੀ ਰਹੇ..’ ਉੱਪਰ ਸਾਹਿਤਕ ਗੋਸ਼ਟੀ ਕੀਤੀ ਜਾਏਗੀ। ਇਹ ਜਾਣਕਾਰੀ ਦਿੰਦਿਆਂ ਵਿਪਸਾਅ ਦੇ…
-

ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਵਿਖੇ ਪੁਸਤਕ ਪ੍ਰਦਰਸ਼ਨੀ ਲਾਈ ਗਈ
ਗੁਲਾਟੀ ਪਬਲਿਸ਼ਰਜ਼ ਵੱਲੋਂ ਐਬਸਫੋਰਡ ਵਿਖੇ ਪੁਸਤਕ ਪ੍ਰਦਰਸ਼ਨੀ ਸਰੀ, 29 ਮਈ (ਹਰਦਮ ਮਾਨ)ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਬੀਤੇ ਦਿਨੀਂ ਐਬਸਫੋਰਡ ਵਿਖੇ ‘ਵਿਰਸੇ ਦੇ ਸ਼ੌਕੀਨ’ ਮੇਲੇ ਵਿਚ ਪੁਸਤਕ ਪ੍ਰਦਰਸ਼ਨੀ ਲਾਈ ਗਈ ਜਿਸ ਨੂੰ ਪੰਜਾਬੀ ਪਿਆਰਿਆਂ ਨੇ ਭਰਪੂਰ ਹੁੰਗਾਰਾ ਦਿੱਤਾ। ਪੁਸਤਕ ਸਟਾਲ ਉਪਰ ਪਹੁੰਚ ਕੇ ਐਬਸਫੋਰਡ-ਲੈਂਗਲੀ ਦੇ ਨੌਜਵਾਨ ਮੈਂਬਰ ਪਾਰਲੀਮੈਂਟ ਸੁਖਮਨ ਗਿੱਲ ਅਤੇ ਐਮ.ਐਲ.ਏ. ਹਰਮਨ ਭੰਗੂ ਨੇ ਗੁਲਾਟੀ ਪਬਲਿਸ਼ਰਜ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਰੀ…
-
gazal manch surrey, Gurcharan Singh Gill Shayar, Hardam Maan, Mansoor, Surrey, The Hind Canadian Timesਪੰਜਾਬੀ ਤੇ ਉਰਦੂ ਦੇ ਨਾਮਵਰ ਸ਼ਾਇਰ ਸਵ. ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ
ਸਰੀ, 29 ਮਈ (ਹਰਦਮ ਮਾਨ)-ਬੀਤੇ ਐਤਵਾਰ ਪੰਜਾਬੀ ਅਤੇ ਉਰਦੂ ਦੇ ਨਾਮਵਰ ਸ਼ਾਇਰ ਮਰਹੂਮ ਗੁਰਚਰਨ ਸਿੰਘ ਗਿੱਲ ਮਨਸੂਰ ਦਾ 100ਵਾਂ ਜਨਮ ਦਿਨ ਮਨਾਇਆ ਗਿਆ। ਉਹ ਡੇਢ ਕੁ ਸਾਲ ਪਹਿਲਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਇਸ ਸੰਬੰਧ ਵਿਚ ਗਿੱਲ ਮਨਸੂਰ ਦੇ ਪਰਿਵਾਰ ਵੱਲੋਂ ਗ਼ਜ਼ਲ ਮੰਚ ਸਰੀ ਦੇ ਸਹਿਯੋਗ ਨਾਲ ਸਟਰਾਅਬੇਰੀ ਹਿੱਲ ਲਾਇਬਰੇਰੀ ਸਰੀ ਵਿਖੇ ਕਰਵਾਏ…
-

ਗੁਰੂ ਨਾਨਕ ਜਹਾਜ਼ ਦੀ 111ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵੈਨਕੂਵਰ ‘ਚ ਸਮਾਗਮ
ਗੁਰੂ ਨਾਨਕ ਜਹਾਜ਼’ ਨਾਂ ਦੀ ਬਹਾਲੀ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦਾ ਇਤਿਹਾਸ ਦਰੁਸਤ ਕਰਨ ਸਬੰਧੀ ਮਤੇ ਸਰਬ-ਸੰਮਤੀ ਨਾਲ ਪਾਸ ਵੈਨਕੂਵਰ , 26 ਮਈ (ਹਰਦਮ ਮਾਨ)- 111 ਸਾਲ ਪਹਿਲਾਂ ਕੈਨੇਡਾ ਦੇ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ‘ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ’ ਦੀ ਨਿੱਡਰ ਅਤੇ ਸੁਤੰਤਰ ਹਸਤੀ…
-
Dr. Balwinder Kaur Brar, Hardam Maan, Harvard, Moon Restaurant Harvard, Punjabi University Patiala, The Hind Canadian Timesਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਡਾ. ਬਲਵਿੰਦਰ ਕੌਰ ਬਰਾੜ ਨਾਲ਼ ਵਿਸ਼ੇਸ਼ ਮਿਲਣੀ
ਮੇਰੇ ਵਿਦਿਆਰਥੀ ਹੀ ਮੇਰਾ ਸਰਮਾਇਆ ਹਨ -ਡਾ. ਬਰਾੜ ਡਾ. ਬਲਵਿੰਦਰ ਕੌਰ ਬਰਾੜ ਦੇ ਸਨਮਾਨ ਵਿੱਚ ਮੂਨ ਰੈਸਟੋਰੈਂਟ ਹੇਵਰਡ ਵਿਖੇ ਇੱਕ ਵਿਸ਼ੇਸ਼ ਮਿਲਣੀ ਹੇਵਰਡ, 30 ਮਈ (ਹਰਦਮ ਮਾਨ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਡਾ. ਬਲਵਿੰਦਰ ਕੌਰ ਬਰਾੜ ਦੇ ਸਨਮਾਨ ਵਿੱਚ ਮੂਨ ਰੈਸਟੋਰੈਂਟ ਹੇਵਰਡ ਵਿਖੇ ਇੱਕ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮਿਲਣੀ ਦੇ ਪ੍ਰਬੰਧਕ ਪ੍ਰੋ. ਬਲਜਿੰਦਰ ਸਿੰਘ…
-

ਵਿਸਾਖੀ ਦੇ ਮੌਕੇ ‘ਤੇ “ਦ ਹਿੰਦ ਕਨੇਡੀਅਨ ਟਾਈਮਜ਼” ਦੀ ਪਹਿਲੀ ਵਰ੍ਹੇਗੰਢ ਮਨਾਈ ਜਾਵੇਗੀ – ਹਰਦਮ ਮਾਨ
ਹਰਦਮ ਮਾਨ (ਡਾਇਰੈਕਟਰ) “ਦ ਹਿੰਦ ਕਨੇਡੀਅਨ ਟਾਈਮਜ਼” 9 ਅਪ੍ਰੈਲ 2025 (ਸਰੀ,ਕੈਨੇਡਾ) : “ਦ ਹਿੰਦ ਕਨੇਡੀਅਨ ਟਾਈਮਜ਼” ਦੇ ਡਾਇਰੈਕਟਰ ਹਰਦਮ ਮਾਨ ਨੇ ਪਾਠਕਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਵਿਸਾਖੀ ਵਾਲੇ ਦਿਨ “ਦ ਹਿੰਦ ਕਨੇਡੀਅਨ ਟਾਈਮਜ਼” ਦੀ ਪਹਿਲੀ ਵਰ੍ਹੇਗੰਢ ਸਰੀ, ਕਨੇਡਾ ਵਿਖੇ ਮਨਾਈ ਜਾਵੇਗੀ। ਪਿਛਲੇ ਵਰ੍ਹੇ ਇਸ ਬਹੁਭਾਸ਼ੀ ਮੈਗਜ਼ੀਨ ਦੀ ਸ਼ੁਰੂਆਤ ਕੀਤੀ ਗਈ ਸੀ। ਪਾਠਕਾਂ ਦੇ ਪਿਆਰ ਤੇ…
-

ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਖੁਰਦਪੁਰ ਦਾ ਸ਼ਹੀਦੀ ਦਿਹਾੜਾ ਮਨਾਇਆ
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਖੁਰਦਪੁਰ ਸਰੀ, 8 ਅਪ੍ਰੈਲ (ਹਰਦਮ ਮਾਨ)- ਬੀਤੇ ਦਿਨ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਵਿਖੇ ਸ਼ਹੀਦ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਦੇ ਸੱਦੇ ‘ਤੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਚਿੰਤਕ ਅਤੇ ਮੀਡੀਆ ਸ਼ਖਸ਼ੀਅਤ ਡਾ. ਗੁਰਵਿੰਦਰ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












