Category: hardam mann
-

ਇਲੈਕਟ੍ਰੋਪਲੇਟਿੰਗ ਖ਼ੇਤਰ ਵਿੱਚ ਵਿਸ਼ੇਸ਼ ਕਾਰਜ ਲਈ ਮੈਟਲਮੈਨ ਬਿਕਰਮ ਬੇਂਬੀ ਡਾਕਟਰੇਟ ਐਵਾਰਡ ਨਾਲ ਸਨਮਾਨਿਤ
ਮੈਟਲਮੈਨ ਬਿਕਰਮ ਬੇਂਬੀ ਡਾਕਟਰੇਟ ਐਵਾਰਡ ਨਾਲ ਸਨਮਾਨਿਤ ਲੁਧਿਆਣਾ, 8 ਫਰਵਰੀ 2025-ਨਿਕਲ, ਸਿਲਵਰ ਅਤੇ ਗੋਲਡ ਪਲੇਟਿੰਗ ਵਿੱਚ ਮੁਹਾਰਤ ਰੱਖਣ ਵਾਲੇ ਬਿਕਰਮਜੀਤ ਬੇਂਬੀ ਨੂੰ ਅਮਰੀਕਾ ਦੀ ਸ਼ਿਕਾਗੋ ਯੂਨੀਵਰਸਿਟੀ ਵੱਲੋਂ ਆਨਰੇਰੀ ਡਾਕਟਰੇਟ ਇਨ ਇਲੈਕਟ੍ਰੋਪਲੇਟਿੰਗ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਯੂਨੀਵਰਸਿਟੀ ਦੀ ਨੋਇਡਾ (ਯੂਪੀ) ਸ਼ਾਖਾ ਵਿੱਚ ਦਿੱਤਾ ਗਿਆ। ਵਰਨਣਯੋਗ ਹੈ ਕਿ ਡਾ: ਬੇਂਬੀ ਲੁਧਿਆਣਾ…
-

ਹਰ ਸਿੱਖ ਬੋਲਚਾਲ ਅਤੇ ਲਿਖਤ ਵਿੱਚ ਪੰਜਾਬੀ/ਗੁਰਮੁਖੀ ਦੀ ਵਰਤੋਂ ਜ਼ਰੂਰ ਕਰੇ
ਠਾਕੁਰ ਦਲੀਪ ਸਿੰਘ ਸਿੱਖ ਪੰਥ ਨੂੰ ਘਟਣੋਂ ਰੋਕਣ ਵਾਸਤੇ ਅਤੇ ਪ੍ਰਫੁੱਲਿਤ ਕਰਨ ਵਾਸਤੇ ਹਰ ਸਿੱਖ ਨੂੰ ਹਰ ਦਿਨ ਪੰਜਾਬੀ ਦੀ ਵਰਤੋਂ (ਲਿਖਣ/ਬੋਲਣ ਵਿੱਚ) ਜ਼ਰੂਰ ਕਰਨੀ ਚਾਹੀਦੀ ਹੈ। ਜੇ ਅਸੀਂ ਪੰਜਾਬੀ ਦੀ ਵਰਤੋਂ ਨਹੀਂ ਕਰਾਂਗੇ ਤਾਂ ਅਸੀਂ ਗੁਰਬਾਣੀ ਨੂੰ ਪੜ੍ਹ ਨਹੀਂ ਸਕਾਂਗੇ, ਸਮਝ ਨਹੀਂ ਸਕਾਂਗੇ। ਗੁਰਬਾਣੀ ਨੂੰ ਪੜ੍ਹੇ, ਸਮਝੇ ਬਿਨਾਂ ਅਸੀਂ ਸਿੱਖ ਕਿਵੇਂ ਰਹਿ ਸਕਦੇ ਹਾਂ? ਗੁਰਬਾਣੀ ਨੂੰ ਕੁਝ ਹੱਦ ਤੱਕ…
-
Books released, Charan Singh sa samucha sahit, hardam mann, Kendri Punjabi Lekhak Sabha North America, Silsile, The Hind Canadian Times, thehindcanadiantimesਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਚਰਨ ਸਿੰਘ ਦੀਆਂ ਦੋ ਪੁਸਤਕਾਂ ਰਿਲੀਜ਼
ਸਭਾ ਦੇ ਬਾਨੀ ਤਾਰਾ ਸਿੰਘ ਹੇਅਰ ਅਤੇ ਗਿੱਲ ਮੋਰਾਂਵਾਲੀ ਨੂੰ ਸਮਰਪਿਤ ਸਮਾਗਮ ਸਰੀ, (ਹਰਦਮ ਮਾਨ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਸਭਾ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀਆਂ ਨਵ-ਪ੍ਰਕਾਸ਼ਿਤ ਪੁਸਤਕਾਂ ‘ਚਰਨ ਸਿੰਘ ਦਾ ਸਮੁੱਚਾ ਸਾਹਿਤ’ ਤੇ ‘ਸਿਲਸਿਲੇ’ ਰਿਲੀਜ਼ ਕਰਨ ਲਈ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ…
-

ਉਰਦੂ ਕਹਾਣੀਆਂ ਦੀ ਅਨੁਵਾਦਿਤ ਪੰਜਾਬੀ ਪੁਸਤਕ ‘ਜਦੋਂ ਉਹ ਨਗ਼ਮਾ ਛੇੜਦੀ ਹੈ’ ਰਿਲੀਜ਼ ਕੀਤੀ
ਪੰਜਾਬੀ ਪੁਸਤਕ ‘ਜਦੋਂ ਉਹ ਨਗ਼ਮਾ ਛੇੜਦੀ ਹੈ’ ਰਿਲੀਜ਼ ਸਰੀ, 7 ਜੁਲਾਈ (ਹਰਦਮ ਮਾਨ)-ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਬੀਤੇ ਦਿਨ ਉਰਦੂ ਤੋਂ ਗੁਰਮੁਖੀ ਵਿਚ ਅਨੁਵਾਦ ਕੀਤੀਆਂ ਕਹਾਣੀਆਂ ਦੀ ਪੁਸਤਕ ‘ਜਦੋਂ ਉਹ ਨਗ਼ਮਾ ਛੇੜਦੀ ਹੈ’ ਰਿਲੀਜ਼ ਕੀਤੀ ਗਈ। ਇਸ ਪੁਸਤਕ ਵਿਚ ਮੁਹੰਮਦ ਸਈਅਦ ਟਰਾਂਬੂ ਦੀਆਂ 27 ਕਹਾਣੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਪੁਸਤਕ ਦੀ ਸੰਪਾਦਨਾ ਪ੍ਰਸਿੱਧ ਲੇਖਕ…
-

ਸਰੀ ਵਿਚ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦੇ ਵਿਸ਼ੇਸ਼ ਅੰਕ ਦਾ ਸ਼ਾਨਦਾਰ ਰਿਲੀਜ਼ ਸਮਾਰੋਹ
ਸਰੀ, 4 ਜੁਲਾਈ (ਹਰਦਮ ਮਾਨ)-ਸਰੀ ਤੋਂ ਛਪਦੇ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਵੱਲੋਂ ਕੈਨੇਡਾ ਡੇ ‘ਤੇ ਪ੍ਰਕਾਸ਼ਿਤ ਵਿਸ਼ੇਸ਼ ਅੰਕ ਰਿਲੀਜ਼ ਕਰਨ ਲਈ ਬੀਤੇ ਦਿਨ ਰੈਫਲੈਕਸ਼ਨ ਬੈਂਕੁਇਟ ਹਾਲ ਸਰੀ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ, ਰਾਜਨੀਤਿਕ ਅਤੇ ਪੱਤਰਕਾਰੀ ਨਾਲ ਸੰਬੰਧਿਤ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦੇ ਵਿਸ਼ੇਸ਼ ਅੰਕ ਦਾ ਸ਼ਾਨਦਾਰ ਰਿਲੀਜ਼…
-

ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ
ਸਰੀ, 11 ਜੂਨ (ਹਰਦਮ ਮਾਨ)-ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਅਤੇ ਉਨ੍ਹਾਂ ਦੇ ਸਹਾਇਕ ਬੀਤੇ ਦਿਨ ਕੁਝ ਹੋਰ ਧਾਰਮਿਕ ਅਸਥਾਨਾਂ ਦੇ ਨਾਲ ਨਾਲ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਵੀ ਨਤਮਸਤਕ ਹੋਏ। ਉਹ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਅਤੇ ਕਲਚਰ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ…
You May Have Missed














