Category: harjinder singh dhami
-
Gurdwar Degsar Katana sahib, harjinder singh dhami, Kuldip Singh Garhgajj, Miri Piri Khalsa March, Sti Chamkaur Sahib, The Hind Canadian Timesਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ
ਪੰਥ ਗੁਰੂ ਦਾ ਹੈ, ਜਿਸ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ- ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸਿੱਖ ਸਿਧਾਂਤਾ ਤੋਂ ਜਾਣੂ ਕਰਵਾਉਣਾ- ਐਡਵੋਕੇਟ ਧਾਮੀ ਦੇਗਸਰ ਕਟਾਣਾ/ਅੰਮ੍ਰਿਤਸਰ, 2 ਸਤੰਬਰ- (The Hind Canadian Times) : ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ…
-

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ
-ਕਿਹਾ; ਗੁਰੂ ਦੀ ਸੰਗਤ ਦੀ ਸਿਆਸੀ ਇਕੱਠਾਂ ਨਾਲ ਤੁਲਨਾ ਅਤੇ ਪੰਥਕ ਮਾਮਲਿਆਂ `ਚ ਦਖ਼ਲ ਨਹੀਂ ਕੀਤਾ ਜਾਵੇਗਾ ਬਰਦਾਸ਼ਤ -ਪੰਥਕ ਪਰੰਪਰਾਵਾਂ ਖਿਲਾਫ ਭੁਗਤਨ ਵਾਲੀ ਸੋਚ ਪ੍ਰਤੀ ਖਾਲਸੇ ਨੂੰ ਸੁਚੇਤ ਹੋਣਾ ਪਵੇਗਾ- ਐਡਵੋਕੇਟ ਧਾਮੀ -ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ ਬਠਿੰਡਾ/ਅੰਮ੍ਰਿਤਸਰ, 4 ਅਗਸਤ- (The Hind Canadian Times) :…
-

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ
ਸਥਾਪਿਤ ਕੀਤਾ ਜਾ ਰਿਹਾ ਗੁਰਮਤਿ ਕੇਂਦਰ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਪ੍ਰੰਪਰਾਵਾਂ ਨਾਲ ਜੋੜਨ ’ਚ ਸਹਾਈ ਹੋਵੇਗਾ- ਐਡਵੋਕੇਟ ਧਾਮੀ Yuba City, 11 ਜੂਨ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ…
-

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ
ਕਿਹਾ; ਸਿੱਖਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਕਰਨ ਤੋਂ ਰੋਕਣਾ ਲੋਕਤੰਤਰ ਦੇ ਵਿਰੁੱਧ Harjinder Singh Dhami ਅੰਮ੍ਰਿਤਸਰ, 7 ਮਈ- (The Hind Canadian Times) : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ…
-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 13 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ…
-
Amritdhari children, harjinder singh dhami, releases scholarships, Rs 2 crore 28 lakh, sgpc, The Hind Canadian Timesਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ
ਐਡਵੋਕੇਟ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਸੌਂਪੇ ਵਜੀਫਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ’ਚ ਪੜ੍ਹਦੇ ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫਾ ਰਾਸ਼ੀ ਦੇ ਚੈੱਕ ਦੇਣ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਹੋਰ। ਅੰਮ੍ਰਿਤਸਰ, 1 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ…
-
charge entry fee from pilgrims, going to Pakistan, harjinder singh dhami, India Govt., Sikh Pilgrims, The Hind Canadian Timesਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 1 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ…
-

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ
29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 20 ਮਾਰਚ- (The Hind Canadian Times) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ…
-
300th martyrdom anniversary of Baba Baghel Singh Ji, harjinder singh dhami, Martyrdom ceremony, sgpc, The Hind Canadian Timesਬਾਬਾ ਬਘੇਲ ਸਿੰਘ ਜੀ, ਭਾਈ ਤਾਰਾ ਸਿੰਘ ਜੀ ਵਾਂ ਅਤੇ ਬਾਬਾ ਅਮਰ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪਿੰਡ ਭੁੱਸੇ ਵਿਖੇ ਸ਼ਹੀਦੀ ਸਮਾਗਮ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ 26 ਫਰਵਰੀ (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਬਘੇਲ ਸਿੰਘ ਜੀ, ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਦੀ 300…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













