ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਕੀਤਾ ਜਾਗੂਰਕ, ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਜਲੰਧਰ, 20 ਜਨਵਰੀ: ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਇਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਮਹਿਲਾਵਾਂ ਲਈ ਸਿਹਤ, ਸਫ਼ਾਈ ਅਤੇ ਰੋਜ਼ਗਾਰ ਨਾਲ…
Continue Reading