ਅੰਮ੍ਰਿਤਸਰ, 10 ਅਪ੍ਰੈਲ- (The Hind Canadian Times) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਵਿਚ ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ 25 ਲੱਖ ਦੀ ਸੇਵਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਇੰਦਰਜੀਤ ਸਿੰਘ ਗੋਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ…
Continue Reading