Category: jalandhar
-

Bhagat Chuni Lal : A leader who kept his doors open to all will always remain alive in the hearts of millions
People to bids farewell to veteran leader during Shardhanjali Sabha on Sept 20 Chuni Lal Bhagat JALANDHAR — With the passing of veteran leader and former Cabinet Minister Bhagat Chuni Lal at the age of 93, Punjab loses one of its most steadfast, humble, and principled public figures. A prominent face of Punjab’s politics and…
-
25 Sept, ADC Amninder Kaur, DC Varjit Walia, DCP Adhitya Worrior, jalandhar, Manpreet Singh Dhillon DCP. DCP Parminder Singh, Mela Sri Sidh Baba Sodal, SDM Shubi Angra, The Hind Canadian Timesਡਿਪਟੀ ਕਮਿਸ਼ਨਰ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਲੰਧਰ, 18 ਸਤੰਬਰ (The Hind Canadian Times) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ…
-

ਭਾਜਪਾ ਦੀ ਸਿੱਖ ਵਿਰੋਧੀ ਸੋਚ ਖ਼ਿਲਾਫ਼ ਜਲੰਧਰ ਵਿੱਚ ‘ਆਪ’ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ
ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ ਆਗੂਆਂ ਦੀ ਸ਼ਮੂਲੀਅਤ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਜਤਾਇਆ ਤਿੱਖਾ ਵਿਰੋਧ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਬਜਾਏ ਦੋਸ਼ੀਆਂ ਪ੍ਰਤੀ ਹਮਦਰਦੀ ਦਿਖਾਉਣ ਦਾ ਲਗਾਇਆ ਦੋਸ਼ ਜਲੰਧਰ, 1 ਸਤੰਬਰ 2026 (The Hind Canadian Times) : 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਅਤੇ ਇਸ ਨਾਲ ਸੰਬੰਧਿਤ…
-
Army School, Army Welfare Education Society, Gurmi Singh Plahi, jalandhar, Lakhvinder Singh Johal, Punjabi language, Satnam Singh Manakਆਰਮੀ ਸਕੂਲ ਵਿੱਚ ਪੜ੍ਹਾਈ ਜਾਏਗੀ ਪੰਜਾਬੀ
ਡਾ. ਜੌਹਲ ਵੱਲੋਂ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਜਲੰਧਰ, 6 ਅਗਸਤ (The Hind Canadian Times) : ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਜਲੰਧਰ ਵੱਲੋਂ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਦੀ ਥਾਂ ਸੰਸਕ੍ਰਿਤ ਭਾਸ਼ਾ ਪੜ੍ਹਾਉਣ ਦਾ ਫੈਸਲਾ ਵਾਪਸ ਲੈਂਦੇ ਹੋਏ, ਪਹਿਲਾਂ ਵਾਂਗ ਹੀ ਛੇਵੀਂ ਜਮਾਤ ਤੋਂ ਅਠਵੀਂ ਜਮਾਤ ਤੱਕ ਬੱਚਿਆਂ ਨੂੰ ਪੰਜਾਬੀ ਪੜ੍ਹਨ ਦੀ ਖੁੱਲ੍ਹ ਦੇ ਦਿੱਤੀ…
-

ਵੋਟਰਾਂ ਦੀ ਸਹੂਲਤ ਲਈ ਜਲੰਧਰ ਦੇ ਸਮੁੱਚੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ
ਮੁਹਿੰਮ ਦਾ ਉਦੇਸ਼ ਐਸ.ਆਈ.ਆਰ.-2026 ਤਹਿਤ ਗਣਨਾ ਫਾਰਮਾਂ ਦੀ ਇਕੱਤਰਤਾ ਤੇ ਡਿਜੀਟਾਈਜ਼ੇਸ਼ਨ ’ਚ ਤੇਜ਼ੀ ਲਿਆਉਣਾ : ਡਿਪਟੀ ਕਮਿਸ਼ਨਰ 12 ਜੁਲਾਈ ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ ਜਲੰਧਰ, 11 ਜੁਲਾਈ (The Hind Canadian Times) : ਵੋਟਰਾਂ ਦੀ ਸਹੂਲਤ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ…
-
ADC Amarjit Bains, ADC Dev. Diviya P., CP Satinder Singh, DC Varjit Walia, jalandhar, The Hind Canadian Times, Yudh Nashiya Virudhਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ
ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਲਿਆ ਜਾਇਜ਼ਾ ਨਸ਼ਿਆਂ ਖਿਲਾਫ਼ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕਰਨ ਲਈ ਵੀ ਕਿਹਾ ਜਲੰਧਰ, 6 ਜੁਲਾਈ (The Hind Canadian Times) : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ…
-

CP Jalandhar Satinder Singh becomes Patron of Surjit Hockey Society
Surjit Hockey Society’s important contribution to the development of hockey – Satinder Singh, Commissioner of Police Members of Surjit Hockey Society together handing over a letter to Jalandhar Police Commissioner Satinder Singh. DCP Manpreet Singh is also seen in the picture. Jalandhar, July 2 (The Hind Canadian Times) : Jalandhar Police Commissioner Satinder Singh has…
-
Arms Smuggler with Illegal Weapons, CIA Staff, jalandhar, Rural Arrests Key Associate of Doni Ball Gang, The Hind Canadian TimesCIA Staff Jalandhar Rural Arrests Key Associate of Doni Ball Gang and Another Arms Smuggler with Illegal Weapons
Jalandhar, 27 June : (The Hind Canadian Times) : Under the directions of Harvinder Singh Virk, Senior Superintendent of Police (SSP), Jalandhar Rural, a special drive is being carried out against anti-social elements and arms smugglers. During an operation conducted under the supervision of Vineet Ahluwalia, SP (Investigation), and Lakhwinder Singh, Deputy Superintendent of Police…
-
93 e-scooters for women police personnel, DGP Gaurav Yadav, flags off, jalandhar, Saanjh Citizen Portal, The Hind Canadian Timesਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ
— ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਗਜ਼ ਰਹਿਤ ਤਸਦੀਕ ਸਮੇਤ 14 ਨਵੀਆਂ ਡਿਜੀਟਲ ਸਹੂਲਤਾਂ ਕੀਤੀਆਂ ਸ਼ਾਮਲ — ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਅਸੀਂ ਆਪਣੇ ਮਾਰਗਦਰਸ਼ਕ ਸਿਧਾਂਤ “ਹੱਕ ਤੁਹਾਡਾ, ਫਰਜ਼ ਸਾਡਾ” ਪ੍ਰਤੀ ਦ੍ਰਿੜ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 10 ਜੂਨ: (The Hind Canadian Times) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ…
-
ADC Amninder Kaur, Chief Electoral Officer Anindita Mitra, DC Varjeet Walia, District Election Officer, jalandhar, News, Revised schedule, revision of voter lists, The Hind Canadian Timesਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਹੁਣ 3 ਅਗਸਤ ਨੂੰ ਹੋਵੇਗੀ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ, 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਤੇ ਇਤਰਾਜ਼ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਜਲੰਧਰ, 1 ਜੂਨ (The Hind Canadian Times) : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












