ਹਾਜ਼ਰ ਕਵੀਆਂ ਵਿੱਚ ਦਲਜਿੰਦਰ ਸਿੰਘ ਰਹਿਲ, ਜਸਵਿੰਦਰ ਕੌਰ ਮਿੰਟੂ, ਜੱਸੀ ਬੰਗਾ , ਜਗਰੂਪ ਸਿੰਘ ਭੁੱਲਰ, ਨਰਿੰਦਰ ਸਿੰਘ ਪੰਨੂੰ ਅਤੇ ਪ੍ਰੋਫੈਸਰ ਜਸਪਾਲ ਸਿੰਘ ਨੇ ਆਪਣੀਆਂ ਕਵਿਤਾਵਾਂ ਸੁਣਾਈਆਂ। Italy, April 23,2026 (The Hind Canadian Times) : ਪਿਛਲੇ ਦਿਨੀਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ…
Continue Reading