Category: Khalsa Sajna Divas
-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 13 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ…
-

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਸਰੀ, 17 ਅਪ੍ਰੈਲ (ਹਰਦਮ ਮਾਨ)-ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਸਾਖੀ ਤਿਓਹਾਰ ਅਤੇ ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਖਾਸ ਦੀਵਾਨ ਸਜਾਏ ਗਏ। ਹੈੱਡ ਗ੍ਰੰਥੀ ਗਿਆਨੀ ਸਤਵਿੰਦਰਪਾਲ ਸਿੰਘ ਨੇ ਖਾਲਸਾ ਸਾਜਨਾ ਦਿਨ ਦੇ ਇਤਿਹਾਸਕ ਪੱਖ ਤੋਂ ਸਾਰੀ ਜਾਣਕਾਰੀ…
-

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਪਾਕਿਸਤਾਨ ’ਚ ਹੋਣ ਵਾਲੇ ਖ਼ਾਲਸਾ ਸਾਜਣਾ ਦਿਵਸ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ਦੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਅਧਿਕਾਰੀ। ਅੰਮ੍ਰਿਤਸਰ, 10 ਅਪ੍ਰੈਲ-( The Hind Canadian Times) : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













