Category: Meeri Peeri Divas
-

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ
ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ’ਚ ਸ਼ਾਮਲ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸੰਗਤਾਂ। ਅੰਮ੍ਰਿਤਸਰ, 5 ਜੁਲਾਈ- (The Hind Canadian Times) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ…
You May Have Missed














