Category: meeting
-
celebrations of the fourth Guru’s birth anniversary, Jaswinder Singh Jassi, meeting, Shiromani Committee, The Hind Canadian Times, with hotel ownersਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਅੰਮ੍ਰਿਤਸਰ, 7 ਅਕਤੂਬਰ – (The Hind Canadian Times) : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ…
-
meeting, representatives of Nepal’s Prime Minister’s Office, SGPCSGPC delegation, The Hind Canadian Timesਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਅੰਮ੍ਰਿਤਸਰ, 1 ਸਤੰਬਰ- (The Hind Canadian Times) : ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ…
-

ਚੜ੍ਹਦੀ ਕਲਾ ਬ੍ਰਦਰਹੁਡ ਵੈਲਫੇਅਰ ਐਸੋਸੀਏਸ਼ਨ’ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ
ਸਰੀ, 10 ਸਤੰਬਰ (ਹਰਦਮ ਮਾਨ)- ਸਰੀ ਸ਼ਹਿਰ ਵਿਚ ਸਮਾਜ ਦੀ ਬਿਹਤਰੀ ਲਈ ਕਾਰਜਸ਼ੀਲ ਸੰਸਥਾ ‘ਚੜ੍ਹਦੀ ਕਲਾ ਬ੍ਰਦਰਹੁਡ ਵੈਲਫੇਅਰ ਐਸੋਸੀਏਸ਼ਨ’ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਜਸਵਿੰਦਰ ਸਿੰਘ ਦਿਲਾਵਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਬੀਸੀ ਦੀ ਸੂਬਾਈ ਸਰਕਾਰ ਅਤੇ ਸਰੀ ਸਿਟੀ ਕੌਂਸਲ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ…
-

ਐਡਮਿੰਟਨ ਵਿਖੇ ਓਵਰਸੀਜ (ਪ੍ਰਵਾਸੀ) ਟੀਚਰਜ ਐਸੋਸੀਏਸ਼ਨ ਦੀ ਹੋਈ ਮੀਟਿੰਗ
ਐਡਮਿੰਟਨ, June 10,2025 (The Hind Canadian Times) : ਓਵਰਸੀਜ (ਪ੍ਰਵਾਸੀ) ਟੀਚਰਜ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਇਕੱਤਰਤਾ ਐਡਮਿੰਟਨ ਪਬਲਿਕ ਲਾਇਬ੍ਰੇਰੀ ਸਟਰੀਟ 17 ਵਿਖੇ ਪ੍ਰਧਾਨ ਜਸਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭੂਤਕਾਲ, ਭਵਿੱਖਮਈ ਅਤੇ ਵਰਤਮਾਨ ਕਾਰਜਾਂ ਦਾ ਲੇਖਾ ਜੋਖਾ ਕੀਤਾ ਗਿਆ। ਅਧਿਆਪਕ ਸਾਥੀਆਂ ਵਲੋਂ ਸਰਬ ਸੰਮਤੀ ਨਾਲ ਸਾਰੇ ਮਤਿਆਂ ਨੂੰ ਪ੍ਰਵਾਨ ਕੀਤਾ ਗਿਆ। ਇਹ…
-

9 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅੰਮ੍ਰਿਤਸਰ, 3 ਜੂਨ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ…
-

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 2 ਜੂਨ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ…
-

ਡਿਪਟੀ ਕਮਿਸ਼ਨਰ ਨੇ ਫੌਜ ਸਮੇਤ ਜ਼ਰੂਰੀ ਸੇਵਾਵਾਂ ਵਾਲੇ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਹਾ, ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਅਕਸਰ ਹੀ ਕਰਵਾਈ ਜਾਂਦੀ ਮੌਕ ਡਰਿੱਲ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ, ਹੋਵੇਗੀ ਸਖ਼ਤ ਕਾਰਵਾਈ ਕਿਸੇ ਵੀ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਥਾਣੇ…
-

PM meeting with President Biden of the United States: 13 September 2024
The Prime Minister and U.S. President Joe Biden held talks at the White House this afternoon. 14 Sept. 2024 (U.K.) : The Hind Canadian Times : The Prime Minister and U.S. President Joe Biden held talks at the White House this afternoon. The leaders both welcomed the opportunity for an in-depth discussion on a wide…
-

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ ਅੰਮ੍ਰਿਤਸਰ, 5 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ…
You May Have Missed














