Category: Okanagan Gurdwara
-

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਸ਼ਾਮਲ ਹੋਏ
ਕਿਲੋਨਾ, 26 ਅਪ੍ਰੈਲ (ਹਰਦਮ ਮਾਨ)-ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ 15 ਹਜਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ। ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸਿੱਖ ਰਾਈਡਰਜ਼ ਦੇ ਮੋਟਰ ਸਾਈਕਲ ਸਵਾਰ ਨਗਰ…
You May Have Missed














