Category: paramjit deol
-

ਬਿਰਹਾ ਕੱਤਦੀ ਰਿਸ਼ਮ ਪਰਮਜੀਤ ਦਿਓਲ ਦਾ ਕਾਵਿ – ਮਲਵਿੰਦਰ
ਪਰਮਜੀਤ ਦਿਓਲ ਕਵਿਤਾ ਕੋਲ਼ ਆ ਕੇ ਦਿਓਲ ਪਰਮਜੀਤ ਹੋ ਜਾਂਦੀ ਹੈ।ਉਂਝ ਉਹ ਜਦੋਂ ਵੀ ਮਿਲਦੀ ਹੈ, ਛੋਟੀ ਭੈਣ ਨੂੰ ਮਿਲਣ ਵਰਗਾ ਅਹਿਸਾਸ ਹੁੰਦਾ ਹੈ।ਉਹ ਕਵਿਤਰੀ ਤਾਂ ਹੈ ਈ, ਕਲਾਕਾਰ ਵੀ ਹੈ। ਨਾਟਕਾਂ ‘ਚ ਆਪਣੇ ਸੁਭਾਅ ਵਰਗੀ ਭੂਮਿਕਾ ਨਿਭਾਉਂਦੀ ਕੁਝ ਪੰਜਾਬੀ ਫਿਲਮਾਂ ਵਿਚ ਵੀ ਦਿਖਾਈ ਦਿੱਤੀ ਹੈ।ਬੱਚੇ ਵੀ ਕਲਾਕਾਰ ਹਨ।ਘਰ ਦਾ ਮਹੌਲ ਕਾਵਿਕ ਹੈ।ਰੰਗਮੰਚ ਨਾਲ਼ ਜੁੜੀ…
You May Have Missed














