Category: Rajinder Singh Mehta
-

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 31 ਅਗਸਤ- (The Hind Canadian Times) : ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ…
You May Have Missed














