Category: richmond
-

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ
ਸਰੀ, 9 ਨਵੰਬਰ (ਹਰਦਮ ਮਾਨ)-ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ, ਗੁਰਦੁਆਰਾ ਨਾਨਕ ਨਿਵਾਸ, 5 ਰੋਡ ਰਿਚਮੰਡ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੱਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸ਼ੁਭ ਅਵਸਰ ‘ਤੇ ਗੁਰਦੁਆਰਾ ਸਾਹਿਬ…
-

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਸਰੀ, 24 ਦਸੰਬਰ (ਹਰਦਮ ਮਾਨ)-ਬੀਤੇ ਐਤਵਾਰ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਗੁਰਦੁਆਰਾ ਨਾਨਕ ਨਿਵਾਸ, ਨੰਬਰ ਪੰਜ ਰੋਡ, ਰਿਚਮੰਡ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਸ਼ਹੀਦੀ ਦਿਨ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸੰਗਤਾਂ ਨੇ ਭਾਰੀ ਗਿਣਤੀ ਵਿਚ ਗੁਰੂ ਘਰ ਵਿਖੇ ਪਹੁੰਚ ਕੇ ਕੌਮ ਦੇ ਇਹਨਾਂ ਬਹੁਤ ਹੀ ਸਤਿਕਾਰਯੋਗ ਸ਼ਹੀਦਾਂ ਨੂ…
-

ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ
ਸਰੀ, 11 ਜੂਨ (ਹਰਦਮ ਮਾਨ)-ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਅਤੇ ਉਨ੍ਹਾਂ ਦੇ ਸਹਾਇਕ ਬੀਤੇ ਦਿਨ ਕੁਝ ਹੋਰ ਧਾਰਮਿਕ ਅਸਥਾਨਾਂ ਦੇ ਨਾਲ ਨਾਲ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਵੀ ਨਤਮਸਤਕ ਹੋਏ। ਉਹ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਅਤੇ ਕਲਚਰ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












