ਗੁਰਮੀਤ ਸਿੰਘ ਪਲਾਹੀ ਪਿਛਲੇ ਇੱਕ ਦਹਾਕੇ ਵਿੱਚ ਲਗਭਗ 94,000 ਸਰਕਾਰੀ ਸਕੂਲ ਪੂਰੇ ਦੇਸ਼ ਵਿੱਚ ਬੰਦ ਹੋਏ ਹਨ। ਦੇਸ਼ ਦਾ ਹਾਕਮ ਪੂਰੇ ਮਾਣ ਨਾਲ ਇਹ ਹੁੱਬਕੇ ਦਸਦਾ ਹੈ ਕਿ ਇੱਥੇ ਪਹਾੜੀ ਅਤੇ ਦੂਰ-ਦੁਰਾਡੇ ਜੰਗਲ ਵਿੱਚ ਇੱਕ ਵੋਟਰ ਲਈ ਪੋਲਿੰਗ ਸਟੇਸ਼ਨ ਬਣਦਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇੱਕ ਬੱਚੇ ਲਈ, ਜੋ ਪੜ੍ਹਨਾ ਚਾਹੁੰਦਾ ਹੈ,…
Continue Reading