Category: Sahitak Smagam
-

ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਵੱਲੋਂ ਸਾਹਿਤਕ ਸਮਾਗਮ 18 ਅਕਤੂਬਰ ਨੂੰ
ਸਰੀ, 7 ਅਕਤੂਬਰ (ਹਰਦਮ ਮਾਨ)-ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ 18 ਅਕਤੂਬਰ (ਐਤਵਾਰ) ਨੂੰ 13ਵਾਂ ਛਿਮਾਹੀ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਲੋਕ ਕਵੀ ਗੁਰਦਾਸ ਰਾਮ ਆਲਮ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ, ਜੋ ਦੁਪਹਿਰ 2:00 ਤੋਂ 4:30 ਵਜੇ ਤੱਕ ਸਿਟੀ ਸੈਂਟਰ ਲਾਇਬ੍ਰੇਰੀ ਸਰੀ (ਰੂਮ ਨੰ: 401) ਵਿਖੇ ਚੱਲੇਗਾ। ਇਸ…
You May Have Missed














