Category: Satguru Kabir Ji Parkash Purab
-

ਕੈਬਨਿਟ ਮੰਤਰੀ ਵੱਲੋਂ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਸਾਰੇ ਇੰਤਜ਼ਾਮ ਦੀ ਵਿਅਕਤੀਗਤ ਨਿਗਰਾਨੀ ਯਕੀਨੀ ਬਣਾਉਣ ਦੀ ਹਦਾਇਤ ਕਿਹਾ, ਇਸ ਕਾਰਜ ’ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਲੰਧਰ, 27 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 11 ਜੂਨ ਨੂੰ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 10…
You May Have Missed














