Category: sgpc
-

ਸਿੱਖ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਥਾਂ ਸੂਬੇ ਦੇ ਹਾਲਾਤ ਵੱਲ ਧਿਆਨ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 29 ਮਾਰਚ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ…
-

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ
ਅੰਮ੍ਰਿਤਸਰ, 28 ਮਾਰਚ (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ…
-

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕਰੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਮਾਰਚ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ…
-

ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਹੋਰ। ਅੰਮ੍ਰਿਤਸਰ, 6 ਮਾਰਚ 2025 (The Hind Canadian Times) : ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ…
-

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਪੰਜ ਹਜ਼ਾਰ ਥਾਲੀਆਂ ਤੇ ਹੋਰ ਸਮਾਨ ਭੇਟ
ਸੇਵਕ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਅੰਮ੍ਰਿਤਸਰ, 3 ਮਾਰਚ- (The Hind Canadian Times) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ…
-

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਦੋਸ਼ੀਆਂ ਖ਼ਿਲਾਫ਼ ਕਰੜੀ ਕਾਰਵਾਈ ਕਰੇ ਉੱਤਰਾਖੰਡ ਸਰਕਾਰ- ਸ. ਕੁਲਵੰਤ ਸਿੰਘ ਮੰਨਣ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੇ ਮੱਦੇਨਜ਼ਰ, ਪਰਚੇ ’ਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਕੀਤੀਆਂ ਜਾਣ ਸ਼ਾਮਲ- ਸ. ਕੁਲਵੰਤ ਸਿੰਘ ਮੰਨਣ ਅੰਮ੍ਰਿਤਸਰ, 3 ਮਾਰਚ-(The Hind Canadian Times) : ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ…
-

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਮਾਗਮ ਦੌਰਾਨ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਦੇ ਅਹੁਦੇਦਾਰ ਅਤੇ ਹੋਰ। ਅੰਮ੍ਰਿਤਸਰ, 24 ਫ਼ਰਵਰੀ-( The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ…
-

ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ
ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 15 ਫਰਵਰੀ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ…
-

ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 12 ਫ਼ਰਵਰੀ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ…
-

ਸ਼੍ਰੋਮਣੀ ਕਮੇਟੀ ਨੇ ਸ. ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਲਗਾਇਆ ਆਨਰੇਰੀ ਇੰਚਾਰਜ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਰਾਮ ਸਿੰਘ ਰਾਠੌਰ ਨੂੰ ਅਧਿਕਾਰਤ ਪੱਤਰ ਸੌਂਪਦੇ ਹੋਏ ਅੰਮ੍ਰਿਤਸਰ, 11 ਫਰਵਰੀ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਸ. ਰਾਮ ਸਿੰਘ…
Latest News

Stay Connected
Categories
Adampur Adv. Harjinder Singh Dhami advocate dhami Ali Imran Chattha Amritsar balwinder balam book release Cabinet Minister Mohinder Bhagat CANADA Daljinder Rehal DC Himanshu Aggarwal DC Varjit Walia Emm Aar Emm Aar International School gazal manch surrey Gurmit Plahi Gurmit Singh Plahi Hardam Maan harjinder singh dhami HMV INDIA jalandhar Justin Trudeau kavi darbar magazine meeting Mohinder Bhagat nagar kirtan Navsangeet Singh News Principal Dr. Ekta Khosla PUNJAB Punjab Govt. Punjabi Ramesh Singh Arora sgpc Surrey THCT The Hind Canadian Times thehindcanadiantimes Ujagar Singh UK Uncategorized Vancouver vichar manch Verinder Singh Virdi
About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












