Category: sgpc
-

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ…
-

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਮੈਨੇਜਰ ਸ. ਜਗਤਾਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਹੋਰ ਅਧਿਕਾਰੀ। ਅੰਮ੍ਰਿਤਸਰ, 31 ਜਨਵਰੀ – (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ…
-

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮ੍ਰਿਤਸਰ, 28 ਜਨਵਰੀ-(The Hind Canadian Times) : ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ…
-

ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ’ਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ
ਆਰਥਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ’ਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ ਅੰਮ੍ਰਿਤਸਰ, 24 ਜਨਵਰੀ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ…
-

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਅਨੁਸਾਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ ਅੰਮ੍ਰਿਤਸਰ 24 ਜਨਵਰੀ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…
-

ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਚਾਰ ਵਾਸ਼ਿੰਗ ਮਸ਼ੀਨਾਂ ਭੇਟ
ਅੰਮ੍ਰਿਤਸਰ 20 ਜਨਵਰੀ- (The Hind Canadian Times) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜਿਆਂ ਆਦਿ ਨੂੰ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ…
-

ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ, 17 ਜਨਵਰੀ- (The Hind Canadian Times) : ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
-

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ
ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ ਅੰਮ੍ਰਿਤਸਰ, 28 ਦਸੰਬਰ- (The Hind Canadian Times ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ…
-

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ ਅੰਮ੍ਰਿਤਸਰ 9 ਦਸੰਬਰ-(The Hind Canadian Times) –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ…
-
Amritsar, sgpc, The Hind Canadian Times, thehindcanadiantimes, ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ
ਬੁਲਾਰਿਆਂ ਨੇ ਸਿੱਖ ਮਾਤਾਵਾਂ ਨੂੰ ਮਾਤਾ ਗੁਜਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬੱਚਿਆਂ ਦੀ ਪਰਵਰਿਸ਼ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ ਮਾਤਾ ਗੁਜਰ ਕੌਰ ਜੀ ਦੇ ਜੀਵਨ ਆਦਰਸ਼ਾਂ ਅਨੁਸਾਰ ਤਰਜ਼ੀਹਾਂ ਨਿਰਧਾਰਤ ਕਰੇ ਸਿੱਖ ਕੌਮ- ਐਡਵੋਕੇਟ ਧਾਮੀ ਅੰਮ੍ਰਿਤਸਰ, 22 ਨਵੰਬਰ- (The Hind Canadian Times) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਤ ਮਾਤਾ ਗੁਜਰ ਕੌਰ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












