Category: sgpc
-

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ
ਅੰਮ੍ਰਿਤਸਰ, 5 ਨਵੰਬਰ-(The Hind Canadian Times) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ…
-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 28 ਅਕਤੂਬਰ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ…
-

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਅਕਤੂਬਰ-(The Hind Canadian Times)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਪ੍ਰਧਾਨ ਦੇ ਅਹੁਦੇ ਵਾਸਤੇ ਉਮੀਦਵਾਰ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪੰਥ ਵਿਰੋਧੀ ਤਾਕਤਾਂ ਵੱਲੋਂ ਸਰਕਾਰੀ ਸ਼ਹਿ ਨਾਲ ਸਿੱਖ ਸੰਸਥਾ ’ਤੇ…
-

ਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ – ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਅਕਤੂਬਰ-(The Hind Canadian Times)-ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ. ਆਰਪੀ…
-

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ- ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਕਈ ਅਹਿਮ ਫੈਸਲੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ। ਨਾਲ ਹਨ ਸ. ਹਰਭਜਨ ਸਿੰਘ ਮਸਾਣਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਹੋਰ। ਅੰਮ੍ਰਿਤਸਰ 28 ਸਤੰਬਰ-(The Hind Canadian…
-

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਤ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹਾਕੀ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ। ਅੰਮ੍ਰਿਤਸਰ 28 ਸਤੰਬਰ- (The Hind Canadian Times) : ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ…
-

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਸਤੰਬਰ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਪਾਸੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ…
-

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 3 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ…
-

1947 ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਅੰਮ੍ਰਿਤਸਰ, 16 ਅਗਸਤ- (The Hind Canadian Times) : ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed













