Category: sgpc
-

ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਸਿੱਖਾਂ ਨਾਲ ਜਾਣਬੁਝ ਕੇ ਕਰ ਰਹੀ ਹੈ ਬੇਇਨਸਾਫ਼ੀ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੰਦੀ ਸਿੰਘਾਂ ਦੇ ਮਾਮਲੇ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਦਾ ਫੈਸਲਾ ਲੰਗਰ ’ਚ ਵਾਪਰੀਆਂ ਘਟਨਾਵਾਂ ਦੌਰਾਨ ਜਾਨ ਗਵਾਉਣ ਵਾਲੇ 2 ਸੇਵਾਦਾਰਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਪੰਜ ਪੰਜ ਲੱਖ ਰੁਪਏ ਅਤੇ ਨੌਕਰੀਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਵੀ ਪੰਜ ਲੱਖ ਰੁਪਏ ਦਾ…
-

ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦੇ ਸਮਾਗਮ ਯਾਦਗਾਰੀ ਹੋਣਗੇ-ਐਡਵੋਕੇਟ ਧਾਮੀ
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਕੀਤੀ ਮੁਕੰਮਲ ਅੰਮ੍ਰਿਤਸਰ, 27 ਜੁਲਾਈ-(The Hind Canadian Times) : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ…
-

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਇਕੱਤਰਤਾ
ਸ਼ਤਾਬਦੀ ਨੂੰ ਸਮਰਪਿਤ ਸ੍ਰੀ ਖਡੂਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਅੰਮ੍ਰਿਤਸਰ ਵਿਖੇ ਕੀਤੇ ਜਾਣਗੇ ਸੈਮੀਨਾਰ ਅੰਮ੍ਰਿਤਸਰ, 17 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ…
-

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ
ਅੰਮ੍ਰਿਤਸਰ 16 ਜੁਲਾਈ-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ…
-

ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 6 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ…
-

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ ਅੰਮ੍ਰਿਤਸਰ, 5 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ…
-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਸਿੱਖ ਮਿਸ਼ਨ
17 June 2024 : ਹਰਿਆਣਾ, ਕੁਰੂਕਸ਼ੇਤਰ ਦੇ ਸਹਿਯੋਗ ਸਦਕਾ ਮਾਣਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ. ਬਲਵਿੰਦਰ ਸਿੰਘ ਕਾਹਲਵਾਂ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਸੁਚੱਜੇ ਪ੍ਰਬੰਧ ਤਹਿਤ ਜਥੇਦਾਰ ਹਰਭਜਨ ਸਿੰਘ ਮਸਾਨਾ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਡੇਰਾ ਕਾਰ ਸੇਵਾ ਬਾਬਾ ਚਰਨ ਸਿੰਘ ਜੀ ਵਿਖੇ ਕਾਰ ਸੇਵਾ…
Latest News
About the Author

The Hind Canadian Times
Community Bureau & Editorial Inquiries :
Have a news tip, investigative lead, or community press release from Ontario, BC, Alberta, U.K., or Punjab?
Editorial Desk: thehindcanadiantimes@gmail.com
Submissions & Press Releases · Global Diaspora Newsroom

You May Have Missed












