Category: sgpc
-

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਸਥਾਨ) ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
ਅੰਮ੍ਰਿਤਸਰ, 10 ਜੂਨ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸ. ਸੁਖਬੀਰ ਸਿੰਘ ਨੇ ਸਮਾਗਮਾਂ…
-

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਲਈ ਕੀਤਾ ਵਿਸ਼ੇਸ਼ ਧੰਨਵਾਦੀ ਮਤਾ ਪਾਸ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਐਡਵੋਕੇਟ ਧਾਮੀ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਤੋਂ ਬਾਹਰ ਜਾ ਕੇ ਜਾਂਚ ਟੀਮ ਵੱਲੋਂ ਮੰਗੀ ਕੋਈ…
-

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ. ਬਲਬੀਰ ਸਿੰਘ ਯੂਐਸਏ ਤੇ ਸ. ਸੁਰਜੀਤ ਸਿੰਘ ਵੱਲੋਂ 2 ਲੱਖ 21 ਹਜ਼ਾਰ ਦੀ ਨਗਦ ਰਾਸ਼ੀ ਭੇਟ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਜੂਨ- (The Hind Canadian Times) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅੱਜ ਯੂਐਸਏ ਵਾਸੀ ਸ. ਬਲਬੀਰ ਸਿੰਘ ਵੱਲੋਂ 2 ਲੱਖ 10 ਹਜ਼ਾਰ ਅਤੇ ਸ. ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ…
-

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ
-ਕਿਹਾ; ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ Harjinder Singh Dhami ਅੰਮ੍ਰਿਤਸਰ, 26 ਮਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ…
-
A grand Panthic conference, Adv. Harjinder Singh Dhami, Amritsar, Baba Bakala Sahib on May 31st, Satkar Act, sgpc, The Hind Canadian Timesਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ
ਸਿੱਖ ਭਾਵਨਾਵਾਂ ਦੇ ਮਾਮਲੇ ਵਿਚ ਸਰਕਾਰ ਨੂੰ ਅੜੀਅਲ ਰੱਵਈਆ ਨਹੀਂ ਰੱਖਣਾ ਚਾਹੀਦਾ-ਐਡਵੋਕੇਟ ਧਾਮੀ ਐਡਵੋਕੇਟ ਧਾਮੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ ਪੰਥਕ ਕਾਨਫਰੰਸ ’ਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਅੰਮ੍ਰਿਤਸਰ, 20 ਮਈ- (The Hind Canadian Times) : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ…
-

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ
ਅੰਮ੍ਰਿਤਸਰ, 16 ਮਈ- (The Hind Canadian Times) : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ…
-

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਵਿਸ਼ੇਸ਼ ਇਕੱਤਰਤਾ
ਅੰਮ੍ਰਿਤਸਰ, 12 ਮਈ- (The Hind Canadian Times) : ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ…
-

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ
ਕਿਹਾ; ਸਿੱਖਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਕਰਨ ਤੋਂ ਰੋਕਣਾ ਲੋਕਤੰਤਰ ਦੇ ਵਿਰੁੱਧ Harjinder Singh Dhami ਅੰਮ੍ਰਿਤਸਰ, 7 ਮਈ- (The Hind Canadian Times) : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ…
-
assistance of Rs 22 lakh 35 thousand, sgpc, the fees of Sikligar and Vanjara Sikh children, The Hind Canadian Timesਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ
ਭਾਈ ਅਜੈਬ ਸਿੰਘ ਅਭਿਆਸੀ ਨੇ ਛਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਨੂੰ ਫੀਸਾਂ ਦੇ ਚੈੱਕ ਸੌਂਪੇ ਅੰਮ੍ਰਿਤਸਰ, 24 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ…
You May Have Missed















