Category: sgpc
-

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ
ਸੰਗਤਾਂ ਵੱਲੋਂ ਕੀਤੇ 25 ਹਜਾਰ ਸਹਿਜ ਪਾਠਾਂ ਦੇ ਸਮੂਹਿਕ ਰੂਪ `ਚ ਪਾਏ ਭੋਗ ਅੰਮ੍ਰਿਤਸਰ, 9 ਨਵੰਬਰ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਚ ਸ਼੍ਰੋਮਣੀ ਕਮੇਟੀ…
-

ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚੇ ਪੰਜਾਬ ਸਰਕਾਰ- ਸ਼੍ਰੋਮਣੀ ਕਮੇਟੀ
ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ ਅੰਮ੍ਰਿਤਸਰ, 8 ਨਵੰਬਰ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ…
-

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤਸਰ, 2 ਨਵੰਬਰ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…
-

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 2 ਨਵੰਬਰ- (The Hind Canadian Times) : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ…
-

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਅੰਮ੍ਰਿਤਸਰ, 7 ਅਕਤੂਬਰ- (The Hind Canadian Times) : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ…
-

ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਨੀਤੀਗਤ ਰੂਪ ਵਿਚ ਕਰੇਗੀ ਕਾਰਜ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਲਈ 2 ਕਰੋੜ ਦੇਣ ਦਾ ਐਲਾਨ ਅੰਮ੍ਰਿਤਸਰ, 5 ਸਤੰਬਰ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਨੀਤੀਗਤ ਰੂਪ ਵਿਚ ਕਾਰਜ ਕਰੇਗੀ। ਇਸ ਵਾਸਤੇ ਇੱਕ ਕਮੇਟੀ ਬਣਾਈ ਜਾਵੇਗੀ ਜੋ ਪੀੜਤਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਰੂਪ ਰੇਖਾ ਉਲੀਕੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ…
-

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 5 ਸਤੰਬਰ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ…
-

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਅਗਸਤ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਰ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਅੰਮ੍ਰਿਤਸਰ, 27 ਅਗਸਤ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਲਕੱਤੇ ਤੋਂ ਆਸਨਸੋਲ ਲਈ ਰਵਾਨਾ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 25 ਅਗਸਤ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ…