Category: sgpc
-

ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਸਿੱਖ ਕੌਮ ਦੀਆਂ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦਾ ਜਲਦ ਕੀਤਾ ਜਾਵੇਗਾ ਨੁਮਾਇੰਦਾ ਇਕੱਠ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਬੈਠਕ ’ਚ ਕੀਤਾ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੱਦੀ ਬੈਠਕ ਵਿਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ। ਅੰਮ੍ਰਿਤਸਰ, 5 ਮਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
-

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ
ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਅਰਦਾਸ ’ਚ ਸ਼ਾਮਲ ਸੰਗਤਾਂ। ਅੰਮ੍ਰਿਤਸਰ, 30 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ…
-

ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ’ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 29 ਅਪ੍ਰੈਲ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ…
-

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਇੰਚਾਰਜ ਬੀਬੀ ਰਣਜੀਤ ਕੌਰ ਅੰਮ੍ਰਿਤਸਰ, 28 ਅਪ੍ਰੈਲ-(The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
-
Gurdwara Shaheed Baba Bota Singh, sgpc, Shaheed Baba Garja Singh, THCT, The Hind Canadian Times, thehindcanadiantimesਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਨਵੀਂ ਇਮਾਰਤ ਦਾ ਉਦਘਾਟਨ
ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਗੁਰਦੁਆਰਾ ਸਾਹਿਬ ਦੀ ਨਵੀਂ ਤਿਆਰ ਕੀਤੀ ਇਮਾਰਤ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤ ਅਰਪਣ ਕੀਤੀ ਗਈ ਅੰਮ੍ਰਿਤਸਰ, 28 ਅਪ੍ਰੈਲ- (The Hind Canadian Times) : ਸ਼ਹੀਦ ਬਾਬਾ ਬੋਤਾ ਸਿੰਘ ਜੀ, ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ…
-

ਡਾਇਰੈਕਟਰ ਜਨਰਲ ਸ. ਰਾਜਵਿੰਦਰ ਸਿੰਘ ਭੱਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦੇ ਮਾਮਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 18 ਅਪ੍ਰੈਲ – (The Hind Canadian Times) : ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਸ. ਰਾਜਵਿੰਦਰ ਸਿੰਘ ਭੱਟੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ। ਨਤਮਸਤਕ ਹੋਣ ਉਪਰੰਤ ਉਨ੍ਹਾਂ…
-

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਭਲਕੇ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਵੇਗੀ ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। ਅੰਮ੍ਰਿਤਸਰ, 17 ਅਪ੍ਰੈਲ- (The Hind Canadian Times) : ਨੌਵੇਂ ਪਾਤਸ਼ਾਹ ਸ੍ਰੀ ਗੁਰੂ…
-

ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਅੰਮ੍ਰਿਤਸਰ, 17 ਅਪ੍ਰੈਲ- (The Hind Canadian Times) : ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…
-

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 10 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ…
-

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਪਾਕਿਸਤਾਨ ’ਚ ਹੋਣ ਵਾਲੇ ਖ਼ਾਲਸਾ ਸਾਜਣਾ ਦਿਵਸ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ਦੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਅਧਿਕਾਰੀ। ਅੰਮ੍ਰਿਤਸਰ, 10 ਅਪ੍ਰੈਲ-( The Hind Canadian Times) : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ…
Latest News

Stay Connected
Categories
Adampur Adv. Harjinder Singh Dhami advocate dhami Ali Imran Chattha Amritsar balwinder balam book release Cabinet Minister Mohinder Bhagat CANADA Daljinder Rehal DC Himanshu Aggarwal DC Varjit Walia Emm Aar Emm Aar International School gazal manch surrey Gurmit Plahi Gurmit Singh Plahi Hardam Maan harjinder singh dhami HMV INDIA jalandhar Justin Trudeau kavi darbar magazine meeting Mohinder Bhagat nagar kirtan Navsangeet Singh News Principal Dr. Ekta Khosla PUNJAB Punjab Govt. Punjabi Ramesh Singh Arora sgpc Surrey THCT The Hind Canadian Times thehindcanadiantimes Ujagar Singh UK Uncategorized Vancouver vichar manch Verinder Singh Virdi
About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












