Category: Space Application centre
-

ਕੈਬਨਿਟ ਮੰਤਰੀ ਨੇ ਜਲੰਧਰ ਦੇ ਸਰਕਾਰੀ ਸਕੂਲਾਂ ਦੇ 25 ਵਿਦਿਆਰਥੀ ਸਪੇਸ ਐਪਲੀਕੇਸ਼ਨ ਸੈਂਟਰ ਦੇ ਦੌਰੇ ਲਈ ਅਹਿਮਦਾਬਾਦ ਕੀਤੇ ਰਵਾਨਾ
ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ ਕਿਹਾ, ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ…
You May Have Missed














